Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮਾਡਰਨ ਜੇਲ੍ਹ ‘ਚੋਂ 5 ਮੋਬਾਇਲ, 2 ਵਾਇਅਰਲੈੱਸ ਏਅਰ ਪੋਡ ਤੇ 2 ਵਾਈਫਾਈ ਡੌਂਗਲ ਬਰਮਾਦ

ਕਪੂਰਥਲਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਮੋਟਰਾਂ ਜੇਲ੍ਹ ਵਿਚੋਂ ਦੋ ਮੋਬਾਇਲ ਫੋਨ ਅਤੇ ਵਾਈ ਫਾਈ ਡੌਂਗਲ ਬਰਾਮਦ ਹੋਣ ‘ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਅਤੇ ਬਲਦੇਵ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਤਲਾਸ਼ੀ ਦੌਰਾਨ ਇਹਨਾਂ ਉਕਤਾਨ ਦੋਸੀਆ ਪਾਸੋਂ 5 ਮੋਬਾਇਲ ਫੋਨ, 2 ਡੌਂਗਲ, 2 ਵਾਇਅਰਲੈੱਸ ਏਅਰ ਪੌਡ, 4 ਸਿੰਮਾਂ ਅਤੇ ਡਾਟਾ ਕੇਬਲਜ਼ ਬਰਾਮਦ ਹੋਣ ‘ਤੇ ਗੈਂਗਸਟਰ ਤਰਨਜੋਤ ਸਿੰਘ ਉਰਫ ਤੰਨਾ ਪੁੱਤਰ ਦਲਬੀਰ ਸਿੰਘ ਵਾਸੀ ਲੱਖਣਪਾਲ ਥਾਣਾ ਪੁਰਾਣਾ ਸ਼ਾਲਾ ਗੁਰਦਾਸਪੁਰ, ਹਰਜੀਤ ਸਿੰਘ ਉਰਫ ਰਿੰਕੂ ਪੁੱਤਰ ਮਾਲੂਕ ਸਿੰਘ ਵਾਸੀ ਖਵਾਸਪੁਰ ਥਾਣਾ ਗੋਇੰਦਵਾਰ ਸਾਹਿਬ ਜ਼ਿਲ੍ਹਾ ਤਰਨਤਾਰਨ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਅੱਜ 11 ਜਗ੍ਹਾ ‘ਤੇ ਰਹੇਗਾ ਚੱਕਾ ਜਾਮ, ਨਿੱਜੀ ਸਿੱਖਿਆ ਸੰਸਥਾਵਾਂ ਵੀ ਰਹਿਣਗੀਆਂ ਬੰਦ

Read Next

ਭਾਰਤ ਬੰਦ ਦਾ ਫਾਜ਼ਿਲਕਾ ‘ਚ ਦੇਖਣ ਨੂੰ ਮਿਲਿਆ ਅਸਰ , ਪੂਰੀ ਤਰ੍ਹਾਂ ਬਾਜ਼ਾਰ ਬੰਦ