ਨਵੀਂ ਦਿੱਲੀ – ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ ਦਿੱਲੀ ਗੁਰੂਗ੍ਰਾਮ ਸਰਹੱਦ ‘ਤੇ ਸਵੇਰੇ ਹੀ ਕਾਰਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਕਈ ਘੰਟਿਆਂ ਬਾਅਦ ਵੀ ਲੋਕ ਵਾਹਨਾਂ ਦੇ ਅੰਦਰ ਫਸੇ ਰਹੇ