Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਦੀ ਮੌਤ

ਫਗਵਾੜਾ : ਫਗਵਾੜਾ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਜਿਸ ਦੀ ਸੂਚਨਾ ਮਿਲਣ ‘ਤੇ ਜੀਆਰਪੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਿ੍ਤਕ ਦੇਹ ਨੂੰ ਕਬਜ਼ੇ ‘ਚ ਲੈ ਲਿਆ। ਜੀਆਰਪੀ ਫਗਵਾੜਾ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਨਜਦੀਕ ਇਕ ਵਿਅਕਤੀ ਰੇਲਗੱਡੀ ਥੱਲੇ ਆ ਗਿਆ ਜਦੋ ਉਨਾਂ੍ਹ ਮੌਕੇ ‘ਤੇ ਪੁੱਜ ਕੇ ਦੇਖਿਆ ਤਾਂ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਉਨਾਂ੍ਹ ਦੱਸਿਆ ਕਿ ਮੌਕੇ ‘ਤੇ ਮਿ੍ਤਕ ਕੋਲ ਕੋਈ ਵੀ ਪਛਾਣ ਪੱਤਰ ਨਾ ਹੋਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ ਉਨਾਂ੍ਹ ਵਲੋਂ ਮਿ੍ਰਤਕ ਦੇਹ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਾਰ ਤੇ ਬੱਸ ਦੀ ਟੱਕਰ ‘ਚ ਏਐੱਸਆਈ ਦੀ ਮੌਤ

Read Next

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਜ਼ਖ਼ਮੀ