Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਜ਼ਖ਼ਮੀ

ਫਗਵਾੜਾ : ਇੱਥੋਂ ਦੇ ਹੁਸ਼ਿਆਰਪੁਰ ਰੋਡ ‘ਤੇ ਕੁਝ ਨੋਜਵਾਨਾਂ ਵੱਲੋਂ ਇਕ ਵਿਅਕਤੀ ਨੂੰ ਰੋਕ ਕੇ ਉਸ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੀਰ ਸਿੰਘ ਨੇ ਦਸਿਆ ਕਿ ਭਾਰਤ ਬੰਦ ਹੋਣ ਕਾਰਨ ਪੁਲਿਸ ਮੁਲਾਜ਼ਮ ਹੁਸ਼ਿਆਰਪੁਰ ਰੋਡ ਤੋਂ ਲੰਘ ਰਹੇ ਸਨ ਤਾ ਉਨਾਂ੍ਹ ਨੇ ਦੇਖਿਆ ਕੁਝ ਵਿਅਕਤੀ ਇਕ ਨੌਜਵਾਨ ਨਾਲ ਕੁੱਟਮਾਰ ਕਰ ਰਹੇ ਹਨ, ਜਿਸਨੂੰ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਜਾ ਕੇ ਛੁਡਾਇਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਲ਼ਿਆਂਦਾ ਗਿਆ ਜਿਥੋ ਡਾਕਟਰਾਂ ਨੇ ਮੱੁਢਲੇ ਇਲਾਜ ਤੋਂ ਬਾਦ ਗੰਭੀਰ ਜ਼ਖ਼ਮੀ ਨੂੰ ਹਾਇਰ ਸੈਂਟਰ ਸਕੈਨ ਲਈ ਰੈਫਰ ਕਰ ਦਿਤਾ।ਉਨਾਂ੍ਹ ਦਸਿਆ ਕਿ ਜਖਮੀ ਦੀ ਪਹਿਚਾਣ ਅਕਾਸ਼ ਪੁੱਤਰ ਮਲਕੀਤ ਸਿੰਘ ਵਾਸੀ ਭੁਲਾਰਾਈ ਕਾਲੋਨੀ ਵਜੋਂ ਹੋਈ ਹੈ।ਪੁਲਿਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਦੀ ਮੌਤ

Read Next

ਪੰਜਾਬੀ ਨੌਜਵਾਨ ਦੀ ਸਾਉਦੀ ਅਰਬ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਪਿੰਡ ਲਿਆਉਣ ਲਈ MP ਸੰਨੀ ਦਿਓਲ ਨੂੰ ਲਾਈ ਗੁਹਾਰ