Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੰਜਾਬੀ ਨੌਜਵਾਨ ਦੀ ਸਾਉਦੀ ਅਰਬ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਪਿੰਡ ਲਿਆਉਣ ਲਈ MP ਸੰਨੀ ਦਿਓਲ ਨੂੰ ਲਾਈ ਗੁਹਾਰ

ਦੀਨਾਨਗਰ : ਦੀਨਾਨਗਰ ਦੇ ਨਾਲ ਲੱਗਦੇ ਪਿੰਡ ਸਿੰਗੋਵਾਲ ਦੇ ਇਕ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ ਹੋ ਜਾਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਅਮਨਦੀਪ (26) ਨਾਂ ਦਾ ਨੌਜਵਾਨ ਮਗਰਲੇ 8-9 ਸਾਲ ਤੋਂ ਸਾਊਦੀ ਅਰਬ ਵਿਖੇ ਕੰਮ ਕਰ ਰਿਹਾ ਸੀ। ਕਰੀਬ ਦੋ ਸਾਲ ਪਹਿਲਾਂ ਅਮਨਦੀਪ ਦਾ ਵਿਆਹ ਹੋਇਆ ਜਿਸ ਮਗਰੋਂ ਉਹ ਮੁੜ ਸਾਊਦੀ ਅਰਬ ਰੁਜ਼ਗਾਰ ਲਈ ਚਲਾ ਗਿਆ ਸੀ। ਅਮਨਦੀਪ ਦੇ ਪਿਤਾ ਦੀ ਵੀ ਕਰੀਬ ਦੋ ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਘਰ ਵਿੱਚ ਕਮਾਉਣ ਵਾਲਾ ਇਕੱਲਾ ਅਮਨਦੀਪ ਹੀ ਸੀ ਜਿਸ ਦੀ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਗੁਰਦਾਸਪੁਰ ਦੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਤੇ ਕੇਂਦਰ ਸਰਕਾਰ ਕੋਲੋਂ ਅਮਨਦੀਪ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਜ਼ਖ਼ਮੀ

Read Next

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਮੁੜ ਲੱਗੀ ਅੱਗ, ਅੱਜ ਇਸ ਭਾਅ ਮਿਲ ਰਿਹਾ 1 ਲੀਟਰ ਤੇਲ