Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਮੁੜ ਲੱਗੀ ਅੱਗ, ਅੱਜ ਇਸ ਭਾਅ ਮਿਲ ਰਿਹਾ 1 ਲੀਟਰ ਤੇਲ

ਨਵੀਂ ਦਿੱਲੀ : ਵਿਸ਼ਵ ਪੱਧਰ ‘ਤੇ Petrol-Diese ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੌਰਾਨ ਦੇਸ਼ ਵਿਚ ਆਟੋ ਬਾਲਣ ਦੀਆਂ ਕੀਮਤਾਂ ਵਿਚ ਸਥਿਰਤਾ ਬਣੀ ਹੋਈ ਹੈ, ਪਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਡੀਜ਼ਲ ਦੇ ਨਾਲ ਪੈਟਰੋਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। Petrol ਦੀ ਕੀਮਤ ਵਿਚ 20 ਪੈਸੇ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਦਿੱਲੀ ‘ਚ ਹੁਣ 1 ਲੀਟਰ ਪੈਟਰੋਲ ਦੀ ਕੀਮਤ 101.39 ਰੁਪਏ ਜਦਕਿ ਡੀਜ਼ਲ 89.57 ਰੁਪਏ ਮਿਲ ਰਿਹਾ ਹੈ।

Petrol ਦੀ ਕੀਮਤ 22 ਦਿਨ ਬਾਅਦ ਵਧੀ ਹੈ ਜਦਕਿ ਡੀਜ਼ਲ ਦੀ ਕੀਮਤ ਵਿਚ ਮੁੜ ਵਾਧਾ ਹੋਇਆ ਹੈ। ਸੋਮਵਾਰ ਨੂੰ ਦੇਸ਼ ਵਿਚ ਸਭ ਤੋਂ ਵੱਡੇ ਬਾਲਣ ਰਿਟੇਲਰ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਇਸ ਹਿਸਾਬ ਨਾਲ ਰਾਸ਼ਟਰੀ ਰਾਜਧਾਨੀ ‘ਚ ਡੀਜ਼ਲ ਦੀਆਂ ਕੀਮਤਾਂ 25 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਸੋਮਵਾਰ ਨੂੰ 89.32 ਰੁਪਏ ਪ੍ਰਤੀ ਲੀਟਰ ਹੋ ਗਈਆਂ ਸੀ, ਜਦਕਿ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ 22ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ।

ਡੀਜ਼ਲ ਦੀਆਂ ਕੀਮਤਾਂ ‘ਚ ਤਿੰਨ ਗੁਣਾ ਵਾਧਾ ਹੋਇਆ ਹੈ, ਜਿਸ ਨਾਲ ਇਸਦੀ ਰਿਟੇਲ ਕੀਮਤ ਪ੍ਰਤੀ ਲੀਟਰ ਵੱਧ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 107.26 ਰੁਪਏ ਪ੍ਰਤੀ ਲੀਟਰ ਸੀ, ਜੋ 20 ਪੈਸੇ ਦੇ ਵਾਧੇ ਤੋਂ ਬਾਅਦ 107.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਵੱਧ ਕੇ 97.21 ਰੁਪਏ ਲੀਟਰ ਹੋ ਗਈ ਹੈ।

ਤੇਲ ਕੰਪਨੀਆਂ ਦੁਆਰਾ ਆਪਣਾਏ ਗਏ ਮੁੱਲ ਫਾਰਮੂਲੇ ਤਹਿਤ, ਉਨ੍ਹਾਂ ਦੁਆਰਾ ਰੋਜ਼ਾਨਾ ਦੇ ਆਧਾਰ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਸਮੀਖਿਆ ਤੇ ਬਦਲਾਅ ਕੀਤਾ ਜਾਂਦਾ ਹੈ। ਨਵੀਂਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

 

Vinkmag ad
Share Our Daily Posts

News Desk

Read Previous

ਪੰਜਾਬੀ ਨੌਜਵਾਨ ਦੀ ਸਾਉਦੀ ਅਰਬ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਪਿੰਡ ਲਿਆਉਣ ਲਈ MP ਸੰਨੀ ਦਿਓਲ ਨੂੰ ਲਾਈ ਗੁਹਾਰ

Read Next

ਸਵਾਲਾਂ ’ਚ ਘਿਰੀ ਪੰਜਾਬ ਦੀ ਨਵੀਂ ਚੰਨੀ ਸਰਕਾਰ, ਡੀਜੀਪੀ ਤੋਂ ਬਾਅਦ ਹੁਣ ਨਵੇਂ ਏਜੀ ਦੀ ਨਿਯੁਕਤੀ ’ਤੇ ਵਿਵਾਦ