Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੰਜਾਬ ‘ਚ ਵੱਡਾ ਸਿਆਸੀ ਧਮਾਕਾ; ਨਵਜੋਤ ਸਿੱਧੂ ਨੇ PPCC ਦੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫ਼ਾ, ਕਿਹਾ- ਮੈਂ ਸਮਝੌਤਾ ਨਹੀਂ ਕਰ ਸਕਦਾ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਿਆਸ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ  ਨੂੰ ਭੇਜਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ ਕਿਉਂਕਿ ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਵੀ ਸਾਂਝਾ ਕੀਤਾ ਹੈ। ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਨਵਜੋਤ ਸਿੱਧੂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। 

 

 

Vinkmag ad
Share Our Daily Posts

News Desk

Read Previous

ਤੇਜ਼ ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕਾਰੋਬਾਰੀ ‘ਤੇ ਕੀਤਾ ਹਮਲਾ

Read Next

ਭਾਜਪਾ ਆਈਟੀ ਸੈੱਲ ਰੋਪੜ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ