Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਭਾਜਪਾ ਆਈਟੀ ਸੈੱਲ ਰੋਪੜ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਰੂਪਨਗਰ : ਭਾਜਪਾ ਰੋਪੜ ਮੰਡਲ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਨ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਦੀ ਪ੍ਰਧਾਨਗੀ ਆਈਟੀ ਸੈੱਲ ਰੂਪਨਗਰ ਦੇ ਕੋ-ਕਨਵੀਨਰ ਕਰਨ ਕੌਸ਼ਲ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਪੰਜਾਬ ਕੋ-ਕਨਵੀਨਰ ਪ੍ਰਤੀਕ ਸਿੰਘ ਆਹਲੂਵਾਲੀਆ ਅਤੇ ਮੰਡਲ ਪ੍ਰਧਾਨ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ। ਉਨਾਂ੍ਹ ਆਪਣੇ ਸਾਥੀਆਂ ਨਾਲ ਤਿਰੰਗਾ ਯਾਤਰਾ ਕੱਢਦੇ ਹੋਏ ਰੋਪੜ ਦੇ ਬੇਲਾ ਚੌਕ ‘ਚ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਮੂਰਤੀ ਨੂੰ ਫੁੱਲਾਂ ਦੀ ਮਾਲਾ ਪਾਈ ਅਤੇ ਫੁੱਲ ਭੇਟ ਕਰਦੇ ਹੋਏੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨਾਂ੍ਹ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਭਗਤ ਸਿੰਘ ਜੀ ਦੀ ਸੋਚ ਦੇ ਉੱਤੇ ਸਾਨੂੰ ਡੱਟ ਕੇ ਪਹਿਰਾ ਦੇਨਾਂ ਚਾਹੀਦਾ ਹੈ, ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਦੀ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ ,ਇਸ ਮੌਕੇ ਭਾਜਪਾ ਦੇ ਨੰਦ ਕਿਸ਼ੋਰ ਭਟਨਾਗਰ, ਪ੍ਰਧਾਨ ਸਵਿਤਾ ਨੀਰਜ, ਸੁਨੀਤਾ, ਅਗਰਵਾਲ, ਕੁਲਦੀਪ ਕੌਰ ਸੈਣੀ, ਸੋਨੀਆ ਸ਼ਰਮਾ, ਸ਼ਾਮ ਸੁੰਦਰ ਪਰਾਸ਼ਰ, ਨੀਤਿਨ ਬਾਲੀ, ਵਿਪਨ ਸ਼ਰਮਾ, ਯੁਵਾ ਮੋਰਚਾ ਰੋਪੜ ਮੰਡਲ ਦੇ ਪ੍ਰਧਾਨ ਰੋਹੀਤ ਸੁਲਤਾਨ, ਅਭਿਸ਼ੇਕ ਅਗਨੀਹੋਤਰੀ ਆਦਿ ਹਾਜ਼ਰ ਸਨ।

 

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੱਡਾ ਸਿਆਸੀ ਧਮਾਕਾ; ਨਵਜੋਤ ਸਿੱਧੂ ਨੇ PPCC ਦੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫ਼ਾ, ਕਿਹਾ- ਮੈਂ ਸਮਝੌਤਾ ਨਹੀਂ ਕਰ ਸਕਦਾ

Read Next

ਸ਼ੁਤਰਾਣਾ ‘ਚ ਦਿਲ ਕੰਬਾਊ ਘਟਨਾ : ਸਿਰ ‘ਚ ਘੋਟਣਾ ਮਾਰ ਕੇ ਪਤਨੀ ਦੀ ਹੱਤਿਆ, ਸ਼ਰਾਬ ਪੀਣ ਤੋਂ ਰੋਕਣ ‘ਤੇ ਅਕਸਰ ਹੁੰਦਾ ਸੀ ਝਗੜਾ