Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਇਕ ਹੋਰ ਅਸਤੀਫ਼ਾ, ਗੁਲਜ਼ਾਰ ਇੰਦਰ ਚਾਹਲ ਨੇ ਛੱਡਿਆ ਖ਼ਜ਼ਾਨਚੀ ਦਾ ਅਹੁਦਾ

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਸਿਆਸੀ ਭੂਚਾਲ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਨਵਜੋਤ ਸਿੰਘ ਸਿੱਧੂ  ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਲਜ਼ਾਰ ਇੰਦਰ ਚਾਹਲ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਵੇਲੇ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰਿਹਾਇਸ਼ ‘ਤੇ ਬੈਠਕ ਚੱਲ ਰਹੀ ਹੈ ਜਿਸ ਵਿਚ ਗੁਲਜ਼ਾਰ ਇੰਦਰ ਚਾਹਲ ਵੀ ਮੌਜੂਦ ਹਨ। ਗੁਲਜ਼ਾਰ ਇੰਦਰ ਚਾਹਲ ਨਵਜੋਤ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਜਦੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ, ਉਦੋਂ ਹੀ ਗੁਲਜ਼ਾਰ ਇੰਦਰ ਚਾਹਲ ਨੂੰ ਵੀ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਸੀ|

ਜ਼ਿਕਰਯੋਗ ਹੈ ਕਿ ਗੁਲਜ਼ਾਰ ਇੰਦਰ ਚਾਹਲ ਫਿਲਮ ਅਦਾਕਾਰ ਤੇ ਪ੍ਰੋਡਿਊਸਰ ਹਨ। ਗੁਲਜ਼ਾਰ ਨੇ ਪੰਜਾਬੀ ਫਿਲਮ ਜਗ ਜਿਊਂਦਿਆਂ ਦੇ ਮੇਲੇ ‘ਚ ਰੂਪ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਹਰਭਜਨ ਮਾਨ ਤੇ ਨੀਰੂ ਬਾਜਵਾ ‘ਤੇ ਬਣੀ ਫਿਲਮ ਹੀਰ-ਰਾਂਝਾ ਵੀ ਕੋ-ਪ੍ਰਡਿਊਸ ਕੀਤੀ ਹੈ। ਗੁਲਜ਼ਾਰ ਛੇਤੀ ਹੀ ਇਕ ਬਾਲੀਵੁੱਡ ਮੂਵੀ ‘ਚ ਇਕ ਸਿੱਖ ਦੀ ਭੂਮਿਕਾ ‘ਚ ਨਜ਼ਰ ਆਉਣਗੇ।

Vinkmag ad
Share Our Daily Posts

News Desk

Read Previous

ਸ਼ੁਤਰਾਣਾ ‘ਚ ਦਿਲ ਕੰਬਾਊ ਘਟਨਾ : ਸਿਰ ‘ਚ ਘੋਟਣਾ ਮਾਰ ਕੇ ਪਤਨੀ ਦੀ ਹੱਤਿਆ, ਸ਼ਰਾਬ ਪੀਣ ਤੋਂ ਰੋਕਣ ‘ਤੇ ਅਕਸਰ ਹੁੰਦਾ ਸੀ ਝਗੜਾ

Read Next

ਕੇਂਦਰ ਸਰਕਾਰ ਅੰਨਦਾਤੇ ਨੂੰ ਭਿਖਾਰੀ ਨਾ ਬਣਾਵੇ,ਖੇਤੀ ਕਾਨੂੰਨ ਰੱਦ ਕਰਨ ਲਈ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ : ਚੰਨੀ