Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਝਗੜੇ ਦੌਰਾਨ ਗੋਲੀਆਂ ਮਾਰ ਕੇ ਚਾਚੇ ਭਤੀਜੇ ਦਾ ਕਤਲ

ਖਡੂਰ ਸਾਹਿਬ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਥਾਣਾ ਵੈਰੋਵਾਲ ਦੇ ਪਿੰਡ ਨਾਗੋਕੇ ਵਿਖੇ ਦੋ ਗੁੱਟਾਂ ਦੌਰਾਨ ਹੋਏ ਝਗੜੇ ਦੌਰਾਨ ਗੋਲੀ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਹੈ । ਮ੍ਰਿਤਕ ਵਿਅਕਤੀਆਂ ਦੀ ਸ਼ਨਾਖਤ ਲਖਬੀਰ ਸਿੰਘ ਪੁੱਤਰ ਜਰਨੈਲ ਸਿੰਘ ਉਮਰ 54ਸਾਲ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਤਸਬੀਰ ਉਮਰ 26 ਸਾਲ ਵਜੋਂ ਹੋਈ ਜੋ ਕੇ ਰਿਸ਼ਤੇ ਵਿੱਚ ਚਾਚਾ ਭਤੀਜਾ ਹੀ ਲੱਗਦੇ ਸਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਦੇ ਹੀ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ। ਜੋ ਕੁਝ ਸਮੇਂ ਬਾਅਦ ਵਿੱਚ ਇਕ ਵੱਡੇ ਝਗੜੇ ਦਾ ਰੂਪ ਧਾਰ ਗਿਆ ਜਿਸ ਦੌਰਾਨ ਪਿੰਡ ਦੇ ਹੀ ਕੁਝ ਨੌਜਵਾਨਾਂ ਦੇ ਇਕ ਧੜੇ ਲਖਬੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਸਿੱਧੀਆਂ ਗੋਲੀਆਂ ਮਾਰ ਦਿੱਤੀਆਂ ਜਿਸ ਦੋਰਾਨ ਦੋਹਾਂ ਦੀ ਮੌਕੇ ਮੌਤ ਹੋ ਗਈ ਇਸ ਸਬੰਧੀ ਐੱਸ ਐੱਚ ਓ ਵਰਿੰਦਰ ਸਿੰਘ ਖੋਸਾ ਨਾਲ ਗੱਲਬਾਤ ਕਰਨ ਤੇ ਦੱਸਿਆ ਕਿ ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਸ਼ੌਰਿਆ ਚੱਕਰ ਮੋੜਨ ਰਾਸ਼ਟਰੀ ਭਵਨ ਪੁੱਜੀ ਕਾਮਰੇਡ ਬਲਵਿੰਦਰ ਦੀ ਪਤਨੀ ਨੇ ਰਾਸ਼ਟਰਪਤੀ ਤੋਂ ਮੰਗੀ ਸਵੈਇੱਛਾ ਮੌਤ

Read Next

ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੀਡੀਓ ਟਵੀਟ, ਦੇਖੋ ਨਵੇਂ ਮੰਤਰੀਆਂ ਤੇ ਅਧਿਕਾਰੀਆਂ ਬਾਰੇ ਕੀ ਬੋਲੇ