Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

Anoop Pathak Suicide: ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਦੋਸ਼ੀਆਂ ਦੀ ਗ੍ਰਿਫ਼ਤਾਰੀ ‘ਤੇ ਅੜੇ

ਜਲੰਧਰ : ਜਲੰਧਰ ਦੇ ਵਾਰਡ ਨੰਬਰ 51 ਦੀ ਕਾਂਗਰਸੀ ਕੌਂਸਲਰ ਰਾਧਿਕਾ ਪਾਠਕ ਦੇ ਪਤੀ ਅਨੂਪ ਪਾਠਕ ਦੀ ਆਤਮਹੱਤਿਆ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਮਾਮਲਿਆਂ ‘ਚ ਮ੍ਰਿਤਕ ਅਨੂਪ ਪਾਠਕ ਦੇ ਬੇਟੇ ਕਰਨ ਪਾਠਕ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਹੋਣ ਤਕ ਅਨੂਪ ਪਾਠਕ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੁੱਧਵਾਰ ਸਵੇਰੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੂੰ ਮਿਲਣ ਤੋਂ ਬਾਅਦ ਕਰਨ ਪਾਠਕ ਨੇ ਇਹ ਗੱਲ ਕਹੀ। ਕਰਨ ਦਾ ਕਹਿਣਾ ਹੈ ਕਿ ਜਦੋਂ ਤਕ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਦੋਂ ਤਕ ਉਹ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਨਾਲ ਹੀ ਕਰਨ ਨੇ ਪੁਲਿਸ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮਾਮਲੇ ਨੂੰ ਲੈ ਕੇ ਪੁਲਿਸ ਕਾਰਵਾਈ ਨਹੀਂ ਕਰ ਰਹੇ ਹਨ।

ਉਨ੍ਹਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀਆਂ ਖ਼ਿਲਾਫ ਕੇਸ ਤਾਂ ਦਰਜ ਕਰ ਲਿਆ ਹੈ ਪਰ ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਅਨੂਪ ਪਾਠਕ ਦੇ ਪਰਿਵਾਰ ਨੇ ਏਸੀਪੀ ਬਲਵਿੰਦਰ ਇਕਬਾਲ ਕਾਹਲੋਂ ਨਾਲ ਮੁਲਾਕਾਤ ਕੀਤੀ। ਹਾਲਾਂਕਿ ਮ੍ਰਿਤਕ ਅਨੂਪ ਪਾਠਕ ਦਾ ਹਾਲੇ ਤਕ ਪੋਸਟਮਾਰਟਮ ਵੀ ਨਹੀਂ ਹੋ ਸਕਿਆ ਹੈ। ਹਾਲਾਂਕਿ ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪਰਿਵਾਰ ਤੋਂ 24 ਘੰਟਿਆਂ ਦਾ ਸਮਾਂ ਮੰਗਿਆ ਹੈ। ਦਰਅਸਲ ਬੀਤੇ ਮੰਗਲਵਾਰ ਵਾਰਡ ਨੰਬਰ 51 ਤੋਂ ਕਾਂਗਰਸੀ ਕੌਂਸਲਰ ਰਾਧਿਕਾ ਪਾਠਕ ਦੇ ਪਤੀ ਅਨੂਪ ਪਾਠਕ ਨੇ ਆਪਣੇ ਘਰ ‘ਚ ਫਾਹ ਲਾ ਕੇ ਜਾਨ ਦੇ ਦਿੱਤੀ ਸੀ ਜਿਸ ਤੋਂ ਬਾਅਦ ਅਨੂਪ ਕੋਲ ਚਾਰ ਪੰਨੇ ਦਾ ਇਕ ਸੁਸਾਈਡ ਨੋਟ ਬਰਾਮਦ ਹੋਇਆ ਸੀ।

Vinkmag ad
Share Our Daily Posts

News Desk

Read Previous

ਸਿੱਧੂ ਦੀ ਬਗਾਵਤ ਅੱਗੇ ਨਹੀਂ ਝੁਕੇਗੀ ਕਾਂਗਰਸ ਹਾਈ ਕਮਾਂਡ,ਮਾਮਲਾ CM ਚੰਨੀ ‘ਤੇ ਛੱਡਿਆ

Read Next

ਨੈਸ਼ਨਲ ਹਾਈਵੇ ‘ਤੇ ਬਣਿਆ ਨਾਜਾਇਜ਼ ਕੱਟ ਦੇ ਰਿਹੈ ਹਾਦਸਿਆਂ ਨੂੰ ਸੱਦਾ