Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਨਾਬਾਲਗ ਵਿਦਿਆਰਥਣ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇਣ ਦੇ ਕਥਿਤ ਦੋਸ਼ ਹੇਠ ਦੋ ਨੌਜਵਾਨਾਂ ‘ਤੇ ਮੁਕੱਦਮਾ ਦਰਜ

ਖਮਾਣੋਂ : ਖੇੜੀ ਨੌਧ ਸਿੰਘ ਪੁਲਿਸ ਨੇ ਆਪਣੇ ਖੇਤਰ ਵਿਚ ਆਉਂਦੇ ਇਕ ਸਕੂਲ ਦੀ ਨਾਬਾਲਗ ਵਿਦਿਆਰਥਣ ਨੂੰ ਵਰਗਲਾ, ਫੁਸਲਾ ਕੇ, ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦੇ ਕਥਿਤ ਦੋਸ਼ ਹੇਠ ਦੋ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪਿੰਡ ਭੜੀ ਵਿਖੇ ਨਾਨਕੇ ਰਹਿੰਦੇ ਏਕਮਜੀਤ ਸਿੰਘ ਅਤੇ ਉਸਦੇ ਦੂਜੇ ਸਾਥੀ ਆਦਰਸ਼ ਕੁਮਾਰ ਵਾਸੀ ਪਿੰਡ ਭੜੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਕਥਿਤ ਦੋਸ਼ੀ ਉਸ ਦੀ ਲੜਕੀ ਨੂੰ ਇਕ ਆਲਟੋ ਕਾਰ ਵਿਚ ਭਜਾ ਕੇ ਲੈ ਗਏ ਹਨ।

Vinkmag ad
Share Our Daily Posts

News Desk

Read Previous

ਗ਼ੈਰ-ਯੋਜਨਾਬੱਧ ਕਾਲੋਨੀਆਂ ਦੀਆਂ ਉਸਾਰੀਆਂ ਰੋਕੀਆਂ ਜਾਣ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Read Next

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਕੁਢ ਦੇਰ ‘ਚ ਸ਼ੁਰੂ, ਹੋ ਸਕਦੈ ਵੱਡਾ ਐਲਾਨ