Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਕੁਢ ਦੇਰ ‘ਚ ਸ਼ੁਰੂ, ਹੋ ਸਕਦੈ ਵੱਡਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ’ਤੇ ਆਏ ਹੋਏ ਹਨ। ਕੱਲ੍ਹ ਬੁੱਧਵਾਰ ਨੂੰ ਉੱਦਮੀਆਂ ਨਾਲ ਮੈਰਾਥਨ ਮੀਟਿੰਗ ਕੀਤੀ ਅਤੇ ਹੁਣ ਵੀਰਵਾਰ ਨੂੰ ਪੰਜਾਬ ਲਈ ਦੂਜੀ ਗਾਰੰਟੀ ਦਾ ਐਲਾਨ ਕਰਨਗੇ। ਇਸ ਲਈ ਅਰਵਿੰਦ ਕੇਜਰੀਵਾਲ ਥੋੜ੍ਹੀ ਦੇਰ ਵਿਚ ਪਖੋਵਾਲ ਰੋਡ ’ਤੇ ਬਲਸੇਸਿੰਗ ਰਿਜ਼ਾਰਟ ਵਿਚ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ। ਪ੍ਰੈਸ ਕਾਨਫਰੰਸ ਵਿਚ ਉਹ ਦੂਜੀ ਗਰੰਟੀ ਦਾ ਐਲਾਨ ਕਰ ਸਕਦੇ ਹਨ। ਨਾਲ ਹੀ ਉਹ ਇਸ ਦਾ ਰੋਡਮੈਪ ਵਿਚ ਦੱਸਣਗੇ। ਇਸ ਤੋਂ ਪਹਿਲਾਂ ਚੰਡੀਗਡ਼੍ਹ ਵਿਚ 300 ਯੂਨਿਟ ਫਰੀ ਬਿਜਲੀ ਦਾ ਐਲਾਨ ਕਰ ਚੁੱਕੇ ਹਨ।

Vinkmag ad
Share Our Daily Posts

News Desk

Read Previous

ਨਾਬਾਲਗ ਵਿਦਿਆਰਥਣ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇਣ ਦੇ ਕਥਿਤ ਦੋਸ਼ ਹੇਠ ਦੋ ਨੌਜਵਾਨਾਂ ‘ਤੇ ਮੁਕੱਦਮਾ ਦਰਜ

Read Next

ਜਲੰਧਰ ਦੇ ਲੋਕਾਂ ਲਈ ਜ਼ਰੂਰੀ ਖ਼ਬਰ, 1 ਅਕਤੂਬਰ ਤੋਂ ਬਦਲ ਜਾਵੇਗਾ ਦਿੱਲੀ-ਹੁਸ਼ਿਆਰਪੁਰ ਐਕਸਪ੍ਰੈੱਸ ਦਾ ਸਮਾਂ