Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੈਪਟਨ ਨੇ ਸਿੱਧੂ ਖ਼ਿਲਾਫ਼ ਕੀਤਾ ਵੱਡਾ ਐਲਾਨ, ਕਿਹਾ – ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਅਸਤੀਫ਼ਾ ਦਿੱਤਾ ਹੈ ਉਦੋਂ ਤੋਂ ਉਨ੍ਹਾਂ ਦਾ ਸਿੱਧੂ ਖਿਲਾਫ਼ ਗੁੱਸਾ ਹੋਰ ਵੀ ਵਧ ਗਿਆ ਹੈ। ਹਾਲਾਤ ਇਹ ਹਨ ਕਿ ਕੈਪਟਨ ਸ਼ਰੇਆਮ ਨਵਜੋਤ ਸਿੱਧੂ ਖਿਲਾਫ ਵੱਡੇ-ਵੱਡੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ। ਅੱਜ ਤਾਂ ਸਾਬਕਾ ਮੁੱਖ ਮੰਤਰੀ ਨੇ ਇਹ ਐਲਾਨ ਕਰ ਦਿੱਤਾ ਕਿ ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ।

ਕੈਪਟਨ ਨੇ ਕਿਹਾ ਕਿ ‘ਮੈਂ ਪਹਿਲਾਂ ਵੀ ਕਈ ਵਾਰ ਕਿਹਾ ਸੀ ਕਿ ਸਿੱਧੂ ਪੰਜਾਬ ਲਈ ਸਹੀ ਇਨਸਾਨ ਨਹੀਂ ਹੈ।’ ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਜੇਕਰ ਉਹ ਚੋਣ ਲੜਦਾ ਹੈ ਤਾਂ ਮੈਂ ਉਸ ਨੂੰ ਜਿੱਤਣ ਨਹੀਂ ਦੇਵਾਂਗਾ। ਇਸ ਤੋਂ ਇਹ ਵੀ ਸਪਸ਼ਟ ਹੈ ਕਿ ਕੈਪਟਨ ਕਾਂਗਰਸ ਛੱਡ ਕੇ ਕੋਈ ਹੋਰ ਪਾਰਟੀ ਜੁਆਇਨ ਕਰ ਰਹੇ ਹਨ ਜਾਂ ਉਨ੍ਹਾਂ ਦੀ ਕੋਈ ਹੋਰ ਰਣਨੀਤੀ ਹੈ।

ਕੈਪਟਨ ਨੇ ਜਦੋਂ ਤੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਉਨ੍ਹਾਂ ਦਾ ਗੁੱਸਾ ਨਵਜੋਤ ਸਿੱਧੂ ਖਿਲਾਫ ਹੀ ਨਿਕਲ ਰਿਹਾ ਹੈ। ਕਦੇ ਇਹ ਕਹਿੰਦੇ ਹਨ ਕਿ ਸਿੱਧੂ ਨੂੰ ਕਦੇ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਵਾਂਗਾ, ਕਦੇ ਇਹ ਕਹਿੰਦੇ ਕਿ ਸਿੱਧੂ ਪੰਜਾਬ ਲਈ ਖਤਰਾ ਹੈ। ਹੁਣ ਇਹ ਐਲਾਨ ਕਰ ਦਿੱਤਾ ਕਿ ਉਸ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ।

Vinkmag ad
Share Our Daily Posts

News Desk

Read Previous

ਚੋਣ ਵਾਅਦੇ ਉਡਾਉਣਗੇ ਪਾਵਰਕਾਮ ਦਾ ‘ਫਿਊਜ਼’, 14 ਹਜ਼ਾਰ ਕਰੋੜ ਪਹਿਲਾਂ ਬਕਾਇਆ, 1200 ਕਰੋੜ ਹੋਰ ਸਿਰ ’ਤੇ ਚੜ੍ਹਾਇਆ

Read Next

PM Modi ਨਾਲ ਮੁਲਾਕਾਤ ਲਈ CM ਚਰਨਜੀਤ ਸਿੰਘ ਚੰਨੀ ਦਿੱਲੀ ਰਵਾਨਾ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਗੱਲਬਾਤ!