Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਹਰੀਸ਼ ਰਾਵਤ ਦਾ ਸਾਬਕਾ CM ‘ਤੇ ਹਮਲਾ, ਬੋਲੇ- ਕਿਸੇ ਦਾ ਮਖੌਟਾ ਬਣ ਰਹੇ ਕੈਪਟਨ, ਆਪਣੀਆਂ ਗੱਲਾਂ ‘ਤੇ ਗ਼ੌਰ ਫਰਮਾਉਣ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ‘ਤੇ ਜ਼ਬਰਦਸਤ ਹਮਲਾ ਬੋਲਿਆ। ਹਰੀਸ਼ ਰਾਵਤ  ਨੇ ਕਿਹਾ ਕਿ ਕੈਪਟਨ ਅਮਰਿੰਦਰ ਕਿਸੇ ਦਾ ਮਖੌਟਾ ਬਣ ਰਹੇ ਹਨ। ਉਨ੍ਹਾਂ ਦਾ ਕੱਦ ਭਾਜਪਾ ਦਾ ਮਖੌਟਾ ਬਣਨ ਲਾਇਕ ਨਹੀਂ ਹੈ। ਕਾਂਗਰਸ ਨੇ ਉਨ੍ਹਾਂ ਦਾ ਅਪਮਾਨ ਨਹੀੰ ਕੀਤਾ ਬਲਕਿ ਪੂਰਾ ਮਾਣ-ਸਨਮਾਨ ਦਿੱਤਾ ਹੈ। ਕੈਪਟਨ ਆਪਣੇ ਸ਼ਬਦਾਂ ਉੱਪਰ ਗ਼ੌਰ ਫਰਮਾਉਣ।

ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਗੱਲਾਂ ਨੂੰ ਪਾਰਟੀ ਨੇ ਹਮੇਸ਼ਾ ਮੰਨਿਆ ਤੇ ਉਨ੍ਹਾਂ ਦਾ ਸਨਮਾਨ ਕੀਤਾ। ਪੰਜਾਬ ‘ਚ ਜਿਹੜਾ ਪਰਿਵਰਤਨ ਕੀਤਾ ਹੈ, ਉਹ ਪਾਰਟੀ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਕੀਤਾ ਗਿਆ। ਪੰਜਾਬ ‘ਚ ਇਹ ਧਾਰਨਾ ਹੋ ਗਈ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਕਰੀਬੀ ਹਨ ਤੇ ਇਸੇ ਕਾਰਨ ਸਵਾਲ ਉੱਠ ਰਹੇ ਸਨ।

ਹਰੀਸ਼ ਰਾਵਤ ਨੇ ਕਿਹਾ ਕਿ ਮੈਂ ਪੂਰੇ ਮਾਮਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨ ਦੀ ਤਿੰਨ ਵਾਰ ਕੋਸ਼ਿਸ਼ ਕੀਤੀ, ਪਰ ਸੰਪਰਕ ਨਹੀਂ ਹੋਇਆ। ਕੈਪਟਨ ਨੂੰ ਪਾਰਟੀ ਨੇ ਦੋ ਵਾਰ ਮੁੱਖ ਮੰਤਰੀ ਬਣਾਇਆ। ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਦੀ ਬੇਅਦਬੀ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਕਾਲ ‘ਚ ਬੇਅਦਬੀ ਮਾਮਲੇ ਦਾ ਕੋਰਟ ‘ਚ ਠੀਕ ਢੰਗ ਨਾਲ ਪੱਖ ਨਹੀਂ ਰੱਖਿਆ ਗਿਆ। ਇਸ ਦੇ ਨਾਲ ਹੀ ਕਈ ਮੁੱਦੇ ਸਨ। ਇਹੀ ਕਾਰਨ ਹੈ ਕਿ ਪਾਰਟੀ ਦੀ ਅਗਵਾਈ ‘ਚ ਪਰਿਵਰਤਨ ਕੀਤਾ ਗਿਆ।

Vinkmag ad
Share Our Daily Posts

News Desk

Read Previous

PM Modi ਨਾਲ ਮੁਲਾਕਾਤ ਲਈ CM ਚਰਨਜੀਤ ਸਿੰਘ ਚੰਨੀ ਦਿੱਲੀ ਰਵਾਨਾ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਗੱਲਬਾਤ!

Read Next

ਸੁਨੀਲ ਜਾਖੜ ਦੇ ਨਵੇਂ ਟਵੀਟ ਰਾਹੀ ਵੱਡਾ ਇਸ਼ਾਰਾ, ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ’ਤੇ ਲਿਖਿਆ – ਕੁਛ ਤੋਂ ਮਜਬੂਰੀਆਂ ਰਹੀ ਹੋਗੀ