Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸੁਨੀਲ ਜਾਖੜ ਦੇ ਨਵੇਂ ਟਵੀਟ ਰਾਹੀ ਵੱਡਾ ਇਸ਼ਾਰਾ, ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ’ਤੇ ਲਿਖਿਆ – ਕੁਛ ਤੋਂ ਮਜਬੂਰੀਆਂ ਰਹੀ ਹੋਗੀ

ਚੰਡੀਗੜ੍ਹ: ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਸੁਨੀਲ ਨੇ ਟਵੀਟ ਕਰਕੇ ਵੱਡਾ ਇਸ਼ਾਰਾ ਕੀਤਾ ਹੈ। ਜਾਖੜ ਨੂੰ ਹਟਾ ਕੇ ਹੀ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਸੀ। ਵਿਧਾਇਕ ਦਲ ਦੀ ਬੈਠਕ ’ਚ 40 ਵਿਧਾਇਕ ਉਨ੍ਹਾਂ ਦੇ ਸਮਰਥਨ ’ਚ ਸੀ, ਪਰ ਸੀਐੱਮ ਅਹੁਦੇ ਤੋਂ ਖੁੰਝ ਗਏ। ਹੁਣ ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਦੀ ਮੁਲਾਕਾਤ ’ਤੇ ਸੁਨੀਲ ਜਾਖੜ ਨੇ ਟਵੀਟ ਕੀਤਾ।

ਸੁਨੀਲ ਜਾਖੜ ਨੇ ਟਵੀਟ ’ਚ ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਦੀ ਮੁਲਾਕਾਤ ਦੀ ਫੋਟੋ ਲਗਾਈ। ਉਸ ’ਤੇ ਉਨ੍ਹਾਂ ਨੇ ਬਸ਼ੀਰ ਬਦਰ ਦਾ ਸ਼ੇਰ ਲਿਖਿਆ- ਕੁਛ ਤੋਂ ਮਜਬੂਰੀਆਂ ਰਹੀ ਹੋਗੀ, ਯੂ ਹੀ ਕੋਈ ਬੇਵਫਾ ਨਹੀਂ ਹੋਤਾ। ਸੁਨੀਲ ਜਾਖੜ ਦੇ ਇਸ ਟਵੀਟ ਦੇ ਕਈ ਮਤਲਬ ਕੱਢੇ ਜਾ ਰਹੇ ਹਨ। ਇਸ ਤੋਂ ਪਹਿਲਾਂ ਤਿੰਨ ਵਜੇ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਹਮਲਾ ਕੀਤਾ ਹੈ।

Vinkmag ad
Share Our Daily Posts

News Desk

Read Previous

ਹਰੀਸ਼ ਰਾਵਤ ਦਾ ਸਾਬਕਾ CM ‘ਤੇ ਹਮਲਾ, ਬੋਲੇ- ਕਿਸੇ ਦਾ ਮਖੌਟਾ ਬਣ ਰਹੇ ਕੈਪਟਨ, ਆਪਣੀਆਂ ਗੱਲਾਂ ‘ਤੇ ਗ਼ੌਰ ਫਰਮਾਉਣ

Read Next

ਸਰਹਿੰਦ ਦਾ ਨੌਜਵਾਨ 600 ਗ੍ਰਾਮ ਸੋਨੇ ਦੀ ਬੈਲਟ ਪਾ ਕੇ ਦੁਬਈ ਤੋਂ ਵਾਪਸ ਆਇਆ, ਅੰਮ੍ਰਿਤਸਰ ਏਅਰਪੋਰਟ ’ਤੇ ਗ੍ਰਿਫ਼ਤਾਰ