Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸਰਹਿੰਦ ਦਾ ਨੌਜਵਾਨ 600 ਗ੍ਰਾਮ ਸੋਨੇ ਦੀ ਬੈਲਟ ਪਾ ਕੇ ਦੁਬਈ ਤੋਂ ਵਾਪਸ ਆਇਆ, ਅੰਮ੍ਰਿਤਸਰ ਏਅਰਪੋਰਟ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ: ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ’ਤੇ ਕਸਟਮ ਵਿਭਾਗ ਨੇ ਦੁਬਈ ਤੋਂ ਵਾਪਸ ਆਏ ਅਮਨਦੀਪ ਸਿੰਘ ਨਾਂ ਦੇ ਯਾਤਰੀ ਤੋਂ 600 ਗ੍ਰਾਮ ਬਰਾਮਦ ਕੀਤਾ ਹੈ। ਵਿਭਾਗ ਨੇ ਨੌਜਵਾਨ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ ਦੇ ਸਾਮਾਨ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

ਕਸਟਮ ਵਿਭਾਗ ਦੇ ਸੂਤਰਾਂ ਨੇ ਨੌਜਵਾਨ ਦੀ ਪਛਾਣ ਸਰਹਿੰਦ ਦੇ ਕੋਲ ਪਿੰਡ ਦਲਹੀਜ ਕਲਾਂ ਨਿਵਾਸੀ ਅੰਮ੍ਰਿਤਸਰ ਦੇ ਰੂਪ ’ਚ ਦੱਸੀ ਹੈ। ਕਸਟਮ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਅਮਨਦੀਪ ਸਿੰਘ ਦੁਬਈ ਤੋਂ ਆਉਣ ਵਾਲੇ ਇੰਡੀਓ ਦੀ ਫਲਾਈਟ ਤੋਂ ਸ਼੍ਰੀ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ’ਤੇ ਉਤਰਨ ਵਾਲਾ ਹੈ। ਏਅਰਪੋਰਟ ’ਤੇ ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਉਸ ਨੂੰ ਘੇਰ ਲਿਆ ਤੇ ਤਲਾਸ਼ੀ ਦੌਰਾਨ ਉਸ ਦੀ ਜੀਂਸ ਦੇ ਨਾਲ ਲਗਾਈ ਸੋਨੇ ਦੀ ਬੈਲਟ ਦਾ ਭਾਰ 600 ਗ੍ਰਾਮ ਨਿਕਲਿਆ। ਕਸਟਮ ਅਧਿਕਾਰੀਆਂ ਤੇ ਏਅਰਪੋਰਟ ਅਥਾਰਟੀ ਦੇ ਅਫਸਰਾਂ ਨੇ ਤੁਰੰਤ ਅਮਨਦੀਪ ਸਿੰਘ ਨੂੰ ਰਾਊਂਡਅੱਪ ਕਰ ਲਿਆ।

Vinkmag ad
Share Our Daily Posts

News Desk

Read Previous

ਸੁਨੀਲ ਜਾਖੜ ਦੇ ਨਵੇਂ ਟਵੀਟ ਰਾਹੀ ਵੱਡਾ ਇਸ਼ਾਰਾ, ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ’ਤੇ ਲਿਖਿਆ – ਕੁਛ ਤੋਂ ਮਜਬੂਰੀਆਂ ਰਹੀ ਹੋਗੀ

Read Next

Pargat Singh ਨੇ ਕਿਹਾ- ਕਿਸ ਨੂੰ ਮੰਤਰੀ ਬਣਾਉਣਾ ਹੈ ਕਿਸ ਨੂੰ ਨਹੀਂ, ਇਹ Navjot Sidhu ਤੋਂ ਉੱਪਰ ਦਾ ਮਾਮਲਾ