Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਇਕਵਾਡੋਰ ਦੀ ਜੇਲ੍ਹ ‘ਚ ਹੋਈ ਹੋਈ ਗੈਂਗਵਾਰ ‘ਚ 116 ਲੋਕ ਮਾਰੇ ਗਏ, ਕਈਆਂ ਦੇ ਸਿਰ ਧੜ ਨਾਲੋਂ ਹੋਏ ਵੱਖ

ਇਕਵਾਡੋਰ ਦੀ ਇਕ ਜੇਲ੍ਹ ‘ਚ ਕੈਦੀਆਂ ਵਿਚਕਾਰ ਦੰਗਾ ਭੜਕਾਉਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 116 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 6 ਲੋਕਾਂ ਦੇ ਸਿਰ, ਧੜ ਨਾਲੋਂ ਵੱਖ ਕਰ ਦਿੱਤੇ ਗਏ। ਜੇਲ੍ਹ ਪ੍ਰਸ਼ਾਸਨ ਅਨੁਸਾਰ ਭਾਰੀ ਤਣਾਅ ਦੌਰਾਨ ਜੇਲ੍ਹ ਅੰਦਰੋਂ 10 ਲਾਸ਼ਾਂ ਬਾਹਰ ਕੱਢਣ ਦੇ ਯਤਨ ਜਾਰੀ ਹਨ। ਇਹ ਗੈਂਗ ਜੇਲ੍ਹ ‘ਚ ਡਰੱਗ ਤਸਕਰੀ ਦੇ ਧੰਦੇ ‘ਚ ਬੜ੍ਹਤ ਲੈਣ ਲਈ ਆਪਸ ‘ਚ ਲੜਦੇ ਰਹਿੰਦੇ ਹਨ।

ਇਸ ਦੱਖਣੀ ਅਫਰੀਕੀ ਦੇਸ਼ ਇਕਵਾਡੋਰ ਦੇ ਗੁਆਸ ਸੂਬੇ ‘ਚ ਸਥਿਤ ਰੈਨਿਟੇਨਸੀਰੀਆ ਡੇਲ ਲਿਟੋਰਲ ਦੀ ਇਕ ਜੇਲ੍ਹ ‘ਚ ਮੰਗਲਵਾਰ ਰਾਤ ਨੂੰ ਗੈਂਗਵਾਰ ਸ਼ੁਰੂ ਹੋ ਗਈ। ਇਸ ਹਮਲੇ ‘ਚ ਕੈਦੀਆਂ ਦੇ ਪਰਿਵਾਰਕ ਮੈਂਬਰ ਵੀ ਮਾਰੇ ਗਏ ਹਨ। ਪੁਲਿਸ ਚਿਹਰੇ ‘ਤੇ ਸੱਟਾਂ ਦੇ ਨਿਸ਼ਾਨ ਤੇ ਸਰੀਰ ਬਣੇ ਟੈਟੂ ਦੀ ਮਦਦ ਨਾਲ ਇਨ੍ਹਾਂ ਲਾਸ਼ਾਂ ਨੂੰ ਪਛਾਣ ਰਹੀ ਹੈ।

ਸਿਨਾਈ ਜੇਲ੍ਹ ਦੇ ਬਾਹਰ ਜੇਲ੍ਹ ਦੇ ਪ੍ਰਮੁੱਖ ਬੋਲਿਵਰ ਗਾਰਜਨ ਨੇ ਦੱਸਿਆ ਕਿ ਪੁਲਿਸ ਬਲ ਤੇ ਇਸਤਗਾਸਾ ਅਧਿਕਾਰੀ ਦੀ ਮਦਦ ਨਾਲ ਕਰੀਬ 10 ਹੋਰ ਲਾਸ਼ਾਂ ਨੂੰ ਉੱਥੋਂ ਬਾਹਰ ਕੱਢਿਆ ਜਾ ਚੁੱਕਾ ਹੈ। ਦੱਸਿਆ ਜਾਂਦਾ ਹੈ ਕਿ ਕੈਦੀਆਂ ਵਿਚਕਾਰ ਇਹ ਲੜਾਈ ਉੱਥੇ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਹੈ। ਪਰ ਇਹ ਸੰਘਰਸ਼ ਕਾਫੀ ਖ਼ਤਰਨਾਕ ਤੇ ਜਾਨਲੇਵਾ ਸੀ। ਇਸ ਸਾਲ ਇਕਵਾਡੋਰ ‘ਚ ਇਹ ਤੀਸਰਾ ਖ਼ੂਨੀ ਸੰਘਰਸ਼ ਹੈ। ਜੇਲ੍ਹ ‘ਚ ਕੈਦੀਆਂ ਦੀ ਸਮਰੱਥਾ ਤੋਂ ਜ਼ਿਆਦਾ ਹੋਣ ਕਾਰਨ ਅਜਿਹੀ ਕਿਸੇ ਵਾਰਦਾਤ ਵੇਲੇ ਉਨ੍ਹਾਂ ਨੂੰ ਸੰਭਾਲਣਾ ਜੇਲ੍ਹ ਪ੍ਰਸ਼ਾਸਨ ਲਈ ਵੀ ਬਹੁਤ ਮੁਸ਼ਕਲ ਹੋ ਜਾਂਦਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਬਣਾਉਣਗੇ ਨਵੀਂ ਪਾਰਟੀ! ਜਾਣੋ ਕੀ ਹੋਵੇਗਾ ਨਾਂ

Read Next

ਬਠਿੰਡਾ ’ਚ ਰਾਮਲੀਲਾ ਦੇਖ ਰਹੇ ਦਰਸ਼ਕਾਂ ’ਤੇ ਹਥਿਆਰਾਂ ਨਾਲ ਲੈਸ 150 ਲੋਕਾਂ ਨੇ ਕੀਤਾ ਹਮਲਾ, ਪ੍ਰਬੰਧਕ ਦੀ ਉਂਗਲੀ ਕੱਟੀ