Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸਰਕਾਰੀ ਬਸਾਂ ਦਾ ਹਾਲ ਜਾਣਨ ਲਈ ਪੀਆਰਟੀਸੀ ਦੀ ਬਸ ’ਚ ਚੜ੍ਹੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਯਾਤਰੀਆਂ ਤੋਂ ਜਾਣੀਆਂ ਮੁਸ਼ਕਲਾਂ

ਬਠਿੰਡਾ : ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਵੜਿੰਗ ਨੇ ਸ਼ੁੱਕਰਵਾਰ ਨੂੰ ਫਿਰ ਪੀਆਰਟੀਸੀ ਦੀਆਂ ਬਸਾਂ ਦਾ ਨਿਰੀਖਣ ਕਰਨ ਫਿਲਡ ’ਚ ਨਿਕਲੇ। ਉਨ੍ਹਾਂ ਨੇ ਨਾਨ ਏਸੀ ਬਸ ’ਚ ਸਫ਼ਰ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਣਨ ਦੀ ਕੋਸ਼ਿਸ਼ ਕੀਤੀ। ਪਿੰਡ ਭਲਾਈਆਣਾ ਤੋਂ ਉਹ ਬਸ ’ਚ ਚੜ੍ਹੇ। ਉਨ੍ਹਾਂ ਨੇ ਦੱਖਿਆ ਕਿ ਬਸ ਸਵਾਰੀਆਂ ਨਾਲ ਖਚਾਖਚ ਭਰੀ ਹੋਈ ਸੀ। ਬਸ ’ਚ ਜ਼ਿਆਦਾਤਰ ਵਿਦਿਆਰਥੀ ਸੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੁੱਛਿਆ ਕਿ ਕੀ ਰੋਜ਼ਾਨਾ ਬਸ ਇਸ ਤਰ੍ਹਾਂ ਹੀ ਭਰੀ ਹੁੰਦੀ ਹੈ ਜਾਂ ਫਿਰ ਅੱਜ ਹੀ ਭਰੀ ਹੋਈ ਹੈ, ਇਸ ’ਤੇ ਸਵਾਰੀਆਂ ਨੇ ਦੱਸਿਆ ਕਿ ਰੋਜ਼ਾਨਾ ਦਾ ਹਾਲ ਹੁੰਦਾ ਹੈ। ਬਸ ’ਚ ਪੈਰ ਰੱਖਣ ਦੀ ਥਾਂ ਨਹੀਂ ਹੁੰਦੀ। ਅੱਜ ਤਾਂ ਫਿਰ ਖੜ੍ਹੇ ਹੋਣ ਲਈ ਥੋੜ੍ਹੀ ਜਗ੍ਹਾ ਹੈ। ਇਸ ’ਤੇ ਰਾਜਾ ਵੜਿੰਗ ਨੇ ਰਿਵਿਊ ਕਰਕੇ ਜਲਦ ਹੋਰ ਬਸਾਂ ਨੂੰ ਸ਼ੁਰੂ ਕਰਨ ਦੀ ਗੱਲ ਕੀਤੀ। ਅਲਾਈਆਨਾ ਤੋਂ ਚੜ੍ਹ ਕੇ ਬਠਿੰਡਾ ਦੀ ਨਹਿਰ ’ਤੇ ਉਤਰੇ।

Vinkmag ad
Share Our Daily Posts

News Desk

Read Previous

ਬਠਿੰਡਾ ’ਚ ਰਾਮਲੀਲਾ ਦੇਖ ਰਹੇ ਦਰਸ਼ਕਾਂ ’ਤੇ ਹਥਿਆਰਾਂ ਨਾਲ ਲੈਸ 150 ਲੋਕਾਂ ਨੇ ਕੀਤਾ ਹਮਲਾ, ਪ੍ਰਬੰਧਕ ਦੀ ਉਂਗਲੀ ਕੱਟੀ

Read Next

ਸੁਖਬੀਰ ਬਾਦਲ ਪਹੁੰਚੇ ਆਂਗਣਵਾੜੀ ਵਰਕਰਾਂ ਦੇ ਧਰਨੇ ‘ਤੇ, ਕਿਹਾ – ਕਾਂਗਰਸ ਨਹੀਂ ਸੁਣੇਗੀ, ਸਿੱਧੂ ਦੇ ਸਾਰੇ ਰਸਤੇ ਹੋਏ ਬੰਦ