Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਪੰਜਾਬ ਦੇ ਮੁੱਖ ਮੰਤਰੀ ਚੰਨੀ ਦਿੱਲੀ ’ਚ ਮੋਦੀ ਨੂੰ ਮਿਲੇ: ਝੋਨੇ ਦੀ ਖਰੀਦ, ਕਿਸਾਨਾਂ ਨਾਲ ਗੱਲ ਸ਼ੁਰੂ ਕਰਨ ਤੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਸ੍ਰੀ ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਸ੍ਰੀ ਮੋਦੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਸੀ। ਮੀਟਿੰਗ ਬਾਅਦ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਵਿੱਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ, ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਤੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਬੜੇ ਚੰਗੇ ਮਾਹੌਲ ਵਿੱਚ ਹੋਈ। ਸੂਤਰਾਂ ਨੇ ਦੱਸਿਆ ਕਿ ਸ੍ਰੀ ਚੰਨੀ ਦੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਕਲੇਸ਼ ਦੇ ਮੱਦੇਨਜ਼ਰ ਸ਼ਾਮ 6 ਵਜੇ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਮਿਲਣਗੇ।

Vinkmag ad
Share Our Daily Posts

News Desk

Read Previous

ਐੱਨਐੱਸਏ ਡੋਭਾਲ ਨਾਲ ਮੁਲਾਕਾਤ ਦੇ ਪਿੱਛੇ ਕੀ ਸੀ ਅਮਰਿੰਦਰ ਦਾ ਮਕਸਦ , ਕਿਉਂ ਬੇਹੱਦ ਅਹਿਮ ਮੰਨੀ ਜਾ ਰਹੀ ਇਹ ਮੁਲਾਕਾਤ

Read Next

ਮੀਂਹ ਨੇ ਵਧਾਈ ਕਿਸਾਨਾਂ ਦੀ ਪਰੇਸ਼ਾਨੀ : ਝੋਨੇ ਦੀ ਪੱਕੀ ਫ਼ਸਲ ‘ਤੇ ਅਚਨਚੇਤ ਹੋਈ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਪਏ ਫਿੱਕੇ