Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਝੋਨਾ ਖ਼ਰੀਦ ’ਚ ਦੇਰੀ ’ਤੇ ਜਲੰਧਰ ’ਚ ਕਿਸਾਨਾਂ ਨੇ ਘੇਰਿਆ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਘਰ

ਜਲੰਧਰ: ਦਾਣਾ ਮੰਡੀਆ ’ਚ ਝੋਨਾ ਖ਼ਰੀਦ ’ਚ ਦੇਰੀ ਦੇ ਵਿਰੋਧ ’ਚ ਕਿਸਾਨ ਸ਼ਨਿਚਰਵਾਰ ਨੂੰ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਕੀਤਾ ਘੇਰਾਓ। ਵੱਡੀ ਗਿਣਤੀ ’ਚ ਕਿਸਾਨ ਗੱਡੀਆਂ ’ਚ ਪਰਗਟ ਸਿੰਘ ਦੇ ਘਰ ਵੱਲ ਵੱਧ ਰਹੇ ਹਨ। ਪਰਗਟ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਹਨ। ਪੁਲਿਸ ਨੇ ਮੰਤਰੀ ਦੇ ਘਰ ਵੱਲ ਜਾਂਦੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸੰਸਾਰਪੁਰ ਤੇ ਮਿੱਠਾਪੁਰ ਨੂੰ ਮੁੜ ਹਾਕੀ ਦੀ ਨਰਸਰੀ ਵਜੋਂ ਸਥਾਪਤ ਕਰਨਾ ਹੋਵੇਗੀ ਪਹਿਲਕਦਮੀ : ਪਰਗਟ ਸਿੰਘ

Read Next

ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪਰਗਟ ਸਿੰਘ ਦੀ ਪਹਿਲੀ ਬੈਠਕ, ਡੀਸੀ ਆਫਿਸ ’ਚ ਜੁਟ ਰਹੇ ਪੰਜਾਬ ਭਰ ਦੇ ਡੀਈਓ