Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪਰਗਟ ਸਿੰਘ ਦੀ ਪਹਿਲੀ ਬੈਠਕ, ਡੀਸੀ ਆਫਿਸ ’ਚ ਜੁਟ ਰਹੇ ਪੰਜਾਬ ਭਰ ਦੇ ਡੀਈਓ

ਜਲੰਧਰ ਸ਼ਹਿਰ: ਸਿੱਖਿਆ ਮੰਤਰੀ ਪਰਗਟ ਸਿੰਘ ਡੀਸੀ ਆਫਿਸ ’ਚ ਥੋੜ੍ਹੀ ਹੀ ਦੇਰ ’ਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਨ ਜਾ ਰਹੇ ਹਨ। ਇਸ ’ਚ ਸੂਬੇ ਭਰ ਦੇ ਸਾਰੇ ਜ਼ਿਲ੍ਹੇ ਸਿੱਖਿਆ ਅਧਿਕਾਰੀ ਦੇ ਨਾਲ-ਨਾਲ ਵਿਭਾਗ ਦੇ ਹੀ ਸੀਨੀਅਰ ਅਧਿਕਾਰੀ ਵੀ ਪਹੁੰਚੇ ਹਨ। ਇਸ ’ਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਜਾਣਨ ਦੇ ਨਾਲ ਆਪਣੇ ਵਿਚਾਰਾਂ ਨੂੰ ਵੀ ਸਾਂਝੇ ਕਰਨਗੇ। ਇਸ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਣ ਕੁਮਾਰ, ਡੀਪੀਆਈ ਸੈਕੰਡਰੀ ਸੁਖਜੀਤ ਪਾਲ ਸਿੰਘ, ਡੀਪੀਆਈ ਐਲੀਮੈਂਟਰੀ ਹਰਵਿੰਦਰ ਕੌਰ ਆਦਿ ਅਧਿਕਾਰੀ ਪਹੁੰਚ ਚੁੱਕੇ ਹਨ।

Vinkmag ad
Share Our Daily Posts

News Desk

Read Previous

ਝੋਨਾ ਖ਼ਰੀਦ ’ਚ ਦੇਰੀ ’ਤੇ ਜਲੰਧਰ ’ਚ ਕਿਸਾਨਾਂ ਨੇ ਘੇਰਿਆ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਘਰ

Read Next

ਹਰੀਸ਼ ਰਾਵਤ ਤੋਂ ਵਾਪਸ ਲਈ ਜਾ ਰਹੀ ਜ਼ਿੰਮੇਵਾਰੀ! ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਹੀਂ ਕੱਢ ਸਕੇ ਹੱਲ, ਹੁਣ ਇਨ੍ਹਾਂ ਨੂੰ ਮਿਲੇਗਾ ਮੌਕਾ