Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਹਰੀਸ਼ ਰਾਵਤ ਤੋਂ ਵਾਪਸ ਲਈ ਜਾ ਰਹੀ ਜ਼ਿੰਮੇਵਾਰੀ! ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਹੀਂ ਕੱਢ ਸਕੇ ਹੱਲ, ਹੁਣ ਇਨ੍ਹਾਂ ਨੂੰ ਮਿਲੇਗਾ ਮੌਕਾ

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਉਲਟਫੇਰ ‘ਚ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੋਂ ਉਨ੍ਹਾਂ ਦੀ ਜ਼ਿੰਮੇਵਾਰੀ ਵਾਪਸ ਲਈ ਜਾ ਸਕਦੀ ਹੈ। ਹਰੀਸ਼ ਰਾਵਤ ਦੀ ਜਗ੍ਹਾ ਰਾਜਸਥਾਨ ਸਰਕਾਰ ਦੇ ਮਾਲੀਆ ਮੰਤਰੀ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਕਾਂਗਰਸ ਬਣਾ ਸਕਦੀ ਹੈ। ਪੰਜਾਬ ‘ਚ ਹਾਲ ਹੀ ‘ਚ ਲੀਡਰਸ਼ਿਪ ਦੌਰਾਨ ਹਰੀਸ਼ ਚੌਧਰੀ ਨੂੰ ਕਾਂਗਰਸ ਹਾਈਕਮਾਨ ਨੇ ਸੁਪਰਵਾਈਜ਼ਰ ਦੇ ਰੂਪ ‘ਚ ਨਿਯੁਕਤ ਕੀਤਾ ਗਿਆ ਹੈ। ਇਸ ਪੂਰੇ ਉਲਟਫੇਰ ‘ਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਰੂਪ ‘ਚ ਪ੍ਰਮੋਟ ਕਰ ਦਿੱਤਾ ਗਿਆ। ਸੂਤਰ ਇਹ ਵੀ ਦੱਸਦੇ ਹਨ ਕਿ ਹਰੀਸ਼ ਚੌਧਰੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਮੁਖੀ ਨਵਜੋਤ ਸਿੰਘ ਸਿੱਧੂ ‘ਚ ਗੱਲਬਾਤ ਰਾਹੀਂ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਨੇ ਇਸ ਹਫ਼ਤੇ ਦੀ ਸ਼ੁਰੂਆਤ ‘ਚ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਰਾਜਨੀਤਕ ਹਲਕਿਆਂ ‘ਚ ਹਲਚਲ ਮਚਾ ਦਿੱਤੀ ਸੀ।

ਇਸ ਦੌਰਾਨ ਪੰਜਾਬ ਕਾਂਗਰਸ ‘ਚ ਹੰਗਾਮੇ ‘ਚ ਹਰੀਸ਼ ਰਾਵਤ ਤੇ ਸਾਬਕਾ ਸੀਐਮ ਅਮਰਿੰਦਰ ਸਿੰਘ ‘ਚ ਜ਼ੁਬਾਨੀ ਜੰਗ ਵੀ ਜਾਰੀ ਹੈ।

ਰਾਵਤ ਨੇ ਲਾਈ ਫਟਕਾਰ

ਰਾਵਤ ਨੇ ਮਹੱਤਵਪੂਰਨ ਮੁੱਦਿਆਂ ‘ਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ‘ਚ ਅਸਫਲ ਰਹਿਣ ਲਈ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਫਟਕਾਰ ਲਾਈ। ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਉਨ੍ਹਾਂ ਦੋਸ਼ਾਂ ਨੂੰ ਵੀ ਸਿਰੇ ਤੋਂ ਖਾਰਜ ਕਰ ਦਿੱਤਾ। ਜਿਸ ‘ਚ ਕਿਹਾ ਜਾ ਰਿਹਾ ਸੀ ਕਿ ਅਮਰਿੰਦਰ ਸਿੰਘ ਨੂੰ ਕਾਂਗਰਸ ‘ਚ ਅਪਮਾਨਿਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪਰਗਟ ਸਿੰਘ ਦੀ ਪਹਿਲੀ ਬੈਠਕ, ਡੀਸੀ ਆਫਿਸ ’ਚ ਜੁਟ ਰਹੇ ਪੰਜਾਬ ਭਰ ਦੇ ਡੀਈਓ

Read Next

ਨਵਜੋਤ ਸਿੰਘ ਸਿੱਧੂ ਦਾ ਨਵਾਂ ਟਵੀਟ, ਲਿਖਿਆ- ਅਹੁਦਾ ਰਹੇ ਜਾਂ ਨਾ ਰਹੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਹਮੇਸ਼ਾ ਖੜ੍ਹਾ ਰਹਾਂਗਾ