Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਦੋ ਮੰਤਰੀਆਂ ਨੇ ਖੰਨਾ ‘ਚ ਕੀਤੀ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ, ਖ਼ਰੀਦ ਵਿਚ ਦੇਰੀ ਲਈ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਖੰਨਾ : ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਪੰਜਾਬ ਦੋ ਕੈਬਨਿਟ ਮੰਤਰੀਆਂ ਭਾਰਤ ਭੂਸਨ ਆਸ਼ੂ ਅਤੇ ਗੁਰਕੀਰਤ ਸਿੰਘ ਕੋਟਲੀ ਵਲੋਂ ਕੀਤਾ ਗਿਆ। ਆੜ੍ਹਤੀ ਰੂਪ ਚੰਦ ਐਂਡ ਕੰਪਨੀ ਦੀ ਦੁਕਾਨ ਤੋਂ ਕਿਸਾਨ ਹਰਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਫ਼ਸਲ ਖ਼ਰੀਦੀ ਗਈ।ਆਸ਼ੂ ਨੇ ਕਿਹਾ ਕਿ ਫ਼ਸਲ ਖ਼ਰੀਦ ਦੇਰੀ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ। ਸਰਕਾਰ ਨੂੰ ਅਹਿਜੇ ਫੈਸਲੇ ਲੈਣ ਤੋਂ ਪਹਿਲਾਂ ਸੂਬਿਆਂ ਦੀ ਸਲਾਹ ਲੈਣੀ ਚਾਹੀਦੀ ਸੀ ਕਿਉਂਕਿ ਹਰ ਸੂਬੇ ਦੇ ਆਪਣੇ ਹਾਲਾਤ ਹੁੰਦੇ ਹਨ। ਇੱਕ ਅਕਤੂਬਰ ਨੂੰ ਪੰਜਾਬ ਸਰਕਾਰ ਦੇ ਸਾਰੇ ਪ੍ਰਬੰਧ ਮੁਕੰਮਲ ਸੀ। ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ, ਆੜ੍ਹਤੀਆ ਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਵੇਗੀ। ਫ਼ਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਸੂਬਾ ਸਕੱਤਰ ਰੁਪਿੰਦਰ ਸਿੰਘ ਰਾਜਾ ਗਿੱਲ,ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਾਸੁਲੜਾ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ, ਓਐਸਡੀ ਡਾ. ਗੁਰਮੁਖ ਸਿੰਘ ਚਾਹਲ, ਯਾਦਵਿੰਦਰ ਸਿੰਘ ਲਿਬੜਾ, ਅਜਮੇਰ ਸਿੰਘ ਪੁਰਬਾ, ਸੰਜੇ ਘਈ, ਭਰਪੂਰ ਚੰਦ ਬੈਕਟਰ, ਦਰਸ਼ਨ ਸਿੰਘ ਗਿੱਲ, ਜਸਵੀਰ ਸਿੰਘ ਜੱਸਾ ਬੋਪੁਰ ਆਦਿ ਹਾਜਰ ਸਨ।

Vinkmag ad
Share Our Daily Posts

News Desk

Read Previous

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਸਰਹੱਦ ਤੋਂ ਸਾਢੇ 6 ਕਿੱਲੋ ਹੈਰੋਇਨ ਸਮੇਤ ਪਾਕਿ ਸਮੱਗਲਰ ਗ੍ਰਿਫ਼ਤਾਰ

Read Next

ਦੋ ਮੰਤਰਾਲਿਆਂ ‘ਚ ਵੰਡਿਆ ‘ਕਮਾਊ ਪੁੱਤ’ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ, ਪੰਜਾਬ ‘ਚ ਅਧਿਕਾਰੀ ਕਰ ਰਹੇ ਸਖ਼ਤ ਵਿਰੋਧ