15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਲੁਧਿਆਣਾ : ਸੁਖਬੀਰ ਬਾਦਲ ਦੇ ਲੁਧਿਆਣਾ ਪੁੱਜਣ ‘ਚ ਅਕਾਲੀ ਦਲ ਵਰਕਰਾਂ ਵਿਚ ਭਾਰੀ ਜੋਸ਼ ਦੀ ਲਹਿਰ ਹੈ ਕਿ ਸੁਖਬੀਰ ਬਾਦਲ ਵੱਲੋਂ ਅੱਜ ਲੁਧਿਆਣਾ ਪਹੁੰਚਣ ਦੇ ਇੰਤਜ਼ਾਰ ਵਿੱਚ ਅਕਾਲੀ ਦਲ ਸਮਰਥਕਾਂ,ਵਰਕਰਾਂ ਵੱਲੋਂ ਉਨ੍ਹਾਂ ਦੀ ਉਡੀਕ ਕੀਤੀ ਜਾ ਰਹੀ ਹੈ ਕਿ ਸੁਖਬੀਰ ਬਾਦਲ ਸਭ ਤੋਂ ਪਹਿਲਾਂ ਚੰਡੀਗੜ੍ਹ ਰੋਡ ਵਿਖੇ ਰਾਮ ਦਰਬਾਰ ਪਹੁੰਚ ਕੇ ਨਤਮਸਤਕ ਹੋਣਗੇ ਤੇ ਇਸ ਤੋਂ ਬਾਅਦ ਵੱਖ ਵੱਖ ਥਾਵਾਂ ਤੇ ਹੁੰਦੇ ਹੋਏ ਜਲੰਧਰ ਬਾਈਪਾਸ ਨੇੜੇ ਮਲਹੋਤਰਾ ਰਿਸੋਡ ਵਿਖੇ ਵਪਾਰੀ ਵਰਗ ਅਤੇ ਡਾਇੰਗ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ।
