Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੈਸੇ ਦੇਣ ਤੋਂ ਮਨ੍ਹਾ ਕੀਤਾ ਤਾਂ ਦਾਤ ਮਾਰ ਕੇ ਕਰ ਦਿੱਤਾ ਫੱਟੜ , ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਨਸ਼ੇ ਵਿਚ ਟੱਲੀ ਹੋਏ ਨੌਜਵਾਨ ਨੇ ਦਾਤਰ ਦੀ ਨੋਕ ਤੇ ਮਜ਼ਦੂਰਾਂ ਕੋਲੋਂ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ। ਮਜ਼ਦੂਰਾਂ ਨੇ ਜਦ ਉਸਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਦਾਤ ਮਾਰ ਕੇ ਇੱਕ ਮਜ਼ਦੂਰ ਨੂੰ ਬੁਰੀ ਤਰ੍ਹਾਂ ਫੱਟੜ ਕਰ ਦਿੱਤਾ। ਇਸ ਮਾਮਲੇ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਧਾਂਦਰਾ ਰੋਡ ਦੇ ਰਹਿਣ ਵਾਲੇ ਅਵੀਦੇਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਸਾਹਿਬ ਨਾਲ ਦੁਪਹਿਰੇ ਤਿੰਨ ਵਜੇ ਦੇ ਕਰੀਬ ਫੇਸ 1 ਦੁੱਗਰੀ ਦੀ ਕੋਠੀ ਵਿੱਚ ਕੰਮ ਕਰ ਰਹੇ ਸਨ। ਦੋਵੇਂ ਮਜ਼ਦੂਰ ਗਲੀ ਵਿਚ ਖੜ੍ਹ ਕੇ ਮਸਾਲਾ ਬਣਾ ਰਹੇ ਸਨ। ਇਸੇ ਦੌਰਾਨ ਨਸ਼ੇ ਵਿਚ ਟੱਲੀ ਹੋਇਆ ਇਕ ਨੌਜਵਾਨ ਆਇਆ।

ਮੁਲਜ਼ਮ ਨੇ ਦਾਤ ਦੀ ਨੋਕ ਤੇ ਮਜ਼ਦੂਰਾਂ ਕੋਲੋਂ ਪੈਸੇ ਦੀ ਮੰਗ ਕੀਤੀ। ਮਜ਼ਦੂਰਾਂ ਨੇ ਜਦ ਉਸਦਾ ਵਿਰੋਧ ਕੀਤਾ ਤਾਂ ਗੁੱਸੇ ਵਿੱਚ ਆਏ ਮੁਲਜ਼ਮ ਨੇ ਅਵੀਦੇਸ਼ ਕੁਮਾਰ ਦੀ ਬਾਂਹ ਉੱਪਰ ਦਾਤ ਮਾਰ ਦਿੱਤਾ। ਆਲੇ ਦੁਆਲੇ ਦੇ ਲੋਕਾਂ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਥਾਣੇਦਾਰ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸੀਆਰਪੀਐਫ ਕਲੋਨੀ ਦੇ ਰਹਿਣ ਵਾਲੇ ਮੁਲਜ਼ਮ ਆਸ਼ੂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਘਰ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਨਾਲ 15 ਸਾਲਾ ਲੜਕੇ ਦੀ ਮੌਤ

Read Next

ਸ਼ਹਿਰ ਦੇ ਵਿਸ਼ੇਸ਼ ਚੌਕਾਂ ‘ਤੇ ਰਹੇਗੀ ਪੁਲਿਸ ਦੀ ‘ਤੀਜੀ ਅੱਖ’