Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਮੁੱਖ ਮੰਤਰੀ ਚੰਨੀ ਨੇ ਮੋਰਿੰਡਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ, ਕਿਸਾਨਾਂ ਨਾਲ ਖੜ੍ਹੇ ਰਹਿਣ ਦਾ ਦਿੱਤਾ ਭਰੋਸਾ

ਰੋਪੜ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਮੋਰਿੰਡਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਹੋਏ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਡੱਟ ਕੇ ਕਿਸਾਨਾਂ ਨਾਲ ਖੜ੍ਹੀ ਤੇ ਝੋਨੇ ਦੀ ਖ਼ਰੀਦ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਮੁਰਿੰਡਾ ਵਿਖੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਦੇ ਹੋਏ ਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਪੈਂਦੇ ਪਿੰਡਾਂ ਲਈ ਮਿਸ਼ਨ ਲਾਲ ਲਕੀਰ ਤਹਿਤ ਡਿਜੀਟਲ ਮੈਪਿੰਗ ਦੀ ਸ਼ੁਰੂਆਤ ਕਰਦੇ ਹੋਏ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 11 ਅਕਤੂਬਰ ਤਕ ਅੱਗੇ ਪਾ ਦੇਣ ਦੇ ਫ਼ੈਸਲੇ ਤੋ ਬਾਅਦ ਮੁੱਖ ਮੰਤਰੀ ਸ ਚੰਨੀ ਨੇ 1 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਮਿਲ ਕੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਅੱਜ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਕੀਤਾ।

Vinkmag ad
Share Our Daily Posts

News Desk

Read Previous

ਚਲੋ ਤੁਹਾਨੂੰ ਆਈਸਕ੍ਰੀਮ ਖਵਾਵਾਂ…ਇਹ ਕਹਿ ਕੇ ਅੰਮ੍ਰਿਤਸਰ ‘ਚ ਪਿਤਾ ਨੇ ਦੋ ਬੱਚਿਆਂ ਸਣੇ ਨਹਿਰ ‘ਚ ਮਾਰੀ ਛਾਲ

Read Next

ਲਖੀਮਪੁਰ ਖੀਰੀ ਦੀ ਘਟਨਾ : ਕਿਸਾਨ ਅੰਦੋਲਨ ਨੂੰ ਸਰਕਾਰੀ ਦਹਿਸ਼ਤ ਰਾਹੀਂ ਕੁਚਲਨ ਦੀ ਕੋਸ਼ਿਸ਼ – ਕੇਂਦਰੀ ਸਿੰਘ ਸਭਾ