Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਲਖੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਵਾਪਰੀ ਮੰਦਭਾਗੀ ਘਟਨਾ ਬਹੁਤ ਦੁਖਦਾਈ-ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਲਖੀਮਪੁਰ ਖੀਰੀ ( ਯੂ.ਪੀ ) ਵਿਖੇ ਵਾਪਰੀ ਮੰਦਭਾਗੀ ਘਟਨਾ ‘ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਘਟਨਾ ਵਿਚ ਜਿਹੜੇ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ , ਉਹ ਬਹੁਤ ਹੀ ਦੁਖਦਾਈ ਹਨ। ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਘਟਨਾ ਦੀ ਤੁਰੰਤ ਹੀ ਨਿਰਪੱਖ ਜਾਂਚ ਕਰਵਾ ਕੇ ਸਚਾਈ ਦਾ ਪਤਾ ਲਗਾਉਣਾ ਚਾਹੀਦਾ ਹੈ ਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਗਿਆ ਹੈ ਕਿ ਲਖੀਮਪੁਰ ਖੀਰੀ ( ਯੂ.ਪੀ ) ਵਿਖੇ ਵਾਪਰੀ ਇਸ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲ਼ ਟੀਮ ਭੇਜੀ ਜਾਵੇ ।

Vinkmag ad
Share Our Daily Posts

News Desk

Read Previous

ਲਖੀਮਪੁਰ ਖੀਰੀ ਦੀ ਘਟਨਾ : ਕਿਸਾਨ ਅੰਦੋਲਨ ਨੂੰ ਸਰਕਾਰੀ ਦਹਿਸ਼ਤ ਰਾਹੀਂ ਕੁਚਲਨ ਦੀ ਕੋਸ਼ਿਸ਼ – ਕੇਂਦਰੀ ਸਿੰਘ ਸਭਾ

Read Next

ਸੀਵਰੇਜ ਦੇ ਖੁੱਲੇ੍ਹ ਹੋਲ ‘ਚ ਡਿੱਗੀ ਨੀਲ-ਗਾਂ