Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਨਵਜੋਤ ਸਿੱਧੂ ਨੇ ਕੀਤਾ ਟਵੀਟ- ਅੱਜ ਖੁੱਲ੍ਹੇਗੀ ਨਸ਼ਿਆਂ ਬਾਰੇ ਹਾਈ ਕੋਰਟ ‘ਚ ਰਿਪੋਰਟ, ਜਨਤਕ ਹੋਣਗੇ ਨਸ਼ਾ ਸਮੱਗਲਰਾਂ ਦੇ ਨਾਂ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਫਿਰ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਅੱਜ ਹਾਈ ਕੋਰਟ ‘ਚ ਨਸ਼ਿਆਂ ਬਾਰੇ ਢਾਈ ਸਾਲ ਪਹਿਲਾਂ ਪੇਸ਼ ਕੀਤੀ ਸੀਲਬੰਦ ਰਿਪੋਰਟ ਅੱਜ ਖੋਲ੍ਹੀ ਜਾਵੇਗੀ। ਉਨ੍ਹਾਂ ਕਿ ਇਹ ਸਾਡੇ ਨੌਜਵਾਨਾਂ ਦੇ ਮਾਵਾਂ ਦੀ ਪਹਿਲ ਜਿੱਤ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਨਸ਼ਾ ਤਸਕਰਾਂ ਨੂੰ ਅਜਿਹੀ ਸਜ਼ਾ ਮਿਲੇਗੀ ਜੋ ਆਉਣ ਵਾਲੀਆਂ ਕਈਆਂ ਪੀੜ੍ਹੀਆਂ ਤੇ ਹੋਰਨਾਂ ਲਈ ਸਬਕ ਦਾ ਕੰਮ ਕਰੇਗੀ।

Vinkmag ad
Share Our Daily Posts

News Desk

Read Previous

ਚੰਨੀ ਸਰਕਾਰ ‘ਤੇ ਸਵਾਲ ਚੁੱਕ ਰਹੇ ਨਵਜੋਤ ਸਿੱਧੂ ਹੁਣ ਬਾਦਲਾਂ ਖ਼ਿਲਾਫ਼ ਗਵਾਹੀ ਤੋਂ ਮੁਕਰਨ ਵਾਲੇ ਅਧਿਕਾਰੀ ਦੀ ਕਰ ਰਹੇ ਨੇ ਪੈਰਵੀ

Read Next

ਪਾਵਰਕਾਮ ਨੇ 60 ਉੱਦਮੀਆਂ ਨੂੰ ਭੇਜਿਆ ਨੋਟਿਸ, ਸਨਅਤ ‘ਤੇ ਪਵੇਗਾ ਤਿੰਨ ਕਰੋੜ ਦਾ ਵਾਧੂ ਬੋਝ