Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਨਵਜੋਤ ਸਿੱਧੂ ਦਾ ਵੱਡਾ ਐਲਾਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਈ ਜਲਦ ਨਾ ਹੋਈ ਤਾਂ…

ਚੰਡੀਗਡ਼੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਕਿ ਜੇ ਲਖੀਮਪੁਰ ਖੀਰੀ ਵਿਖੇ ਬੇਕਸੂਰ ਕਿਸਾਨਾਂ ਦੇ ਵਹਿਸ਼ੀਆਨਾ ਕਤਲ ਦੇ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿਚ ਲਈ ਗਈ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੂੰ ਜਲਦ ਤੋਂ ਜਲਦ ਰਿਹਾਅ ਨਾ ਕੀਤਾ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਚਾਲੇ ਪਾ ਦੇਵੇਗੀ।

ਉਨ੍ਹਾਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਟਵਿੱਟਰ ’ਤੇ ਸਾਂਝੀ ਕੀਤੀ।

ਦੱਸ ਦੇਈਏ ਕਿ ਬੀਤੇ ਦਿਨੀਂ ਭਾਜਪਾ ਆਗੂ ਅਤੇ ਕੇਂਦਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ’ਤੇ ਲਖੀਮਪੁਰ ਖੀਰੀ ਵਿਖੇ ਆਪਣੀ ਥਾਰ ਨਾਲ ਕਈ ਬੇਕਸੂਰੇ ਕਿਸਾਨ ਕੁਚਲ ਦਿੱਤੇ ਸਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ। ਉਨ੍ਹਾਂ ਦਾ ਪੋਸਟਮਾਰਟਮ ਵੀ ਕੀਤਾ ਜਾ ਚੁੱਕਾ ਹੈ ਪਰ ਅਜੇ ਸਸਕਾਰ ਨਹੀਂ ਹੋਇਆ।

Vinkmag ad
Share Our Daily Posts

News Desk

Read Previous

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੋਲੇ- ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਰੋਕੀਆਂ ਜਾਣ, ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪੁੱਜੇ

Read Next

ਹਾਈਕੋਰਟ ਦਾ ਵੱਡਾ ਫ਼ੈਸਲਾ : ਪੰਜਾਬ ‘ਚ ਫੈਲਦੇ ਡਰੱਗਜ਼ ਕਾਰੋਬਾਰ ਮਾਮਲੇ ‘ਚ ਜਲਦ ਸੁਣਵਾਈ ਦੀ ਮੰਗ ਕੀਤੀ ਮਨਜ਼ੂਰ, ਹੁਣ ਏਨੀ ਤਰੀਕ ਨੂੰ ਹੋਵੇਗੀ ਸੁਣਵਾਈ