Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪੰਜਾਬੀ ਅਦਾਕਾਰ Deep Sidhu ਖ਼ਿਲਾਫ਼ ਜਲੰਧਰ ’ਚ ਕੇਸ, ਵਾਇਰਲ ਵੀਡੀਓ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼

ਜਲੰਧਰ : ਜਲੰਧਰ ਪੁਲਿਸ ਨੇ ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲਣ ਦੇ ਬਿਆਨਾਂ ’ਤੇ ਪੰਜਾਬੀ ਗਾਇਕ ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ।

ਗਾਇਕ ਦੀਪ ਸਿੱਧੂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਵੀਡੀਓ ’ਚ ਵਾਲਮੀਕਿ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦ ਕਹੇ ਹਨ। ਇਹ ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਗਈ ਹੈ। ਇਸ ਵੀਡੀਓ ਦਾ ਸਬੰਧਿਤ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਥਾਣਾ ਬਾਰਾਦਰੀ ਦੀ ਪੁਲਿਸ ਨੇ ਆਈਟੀ ਐਕਟ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ, ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲਣ ਸਮੇਤ ਹੋਰ ਲੋਕਾਂ ਨੇ ਸਿੱਧੂ ਦੀ ਗਿ੍ਰਫ਼ਤਾਰੀ ਮੰਗੀ ਹੈ।

Vinkmag ad
Share Our Daily Posts

News Desk

Read Previous

ਹਾਈਕੋਰਟ ਦਾ ਵੱਡਾ ਫ਼ੈਸਲਾ : ਪੰਜਾਬ ‘ਚ ਫੈਲਦੇ ਡਰੱਗਜ਼ ਕਾਰੋਬਾਰ ਮਾਮਲੇ ‘ਚ ਜਲਦ ਸੁਣਵਾਈ ਦੀ ਮੰਗ ਕੀਤੀ ਮਨਜ਼ੂਰ, ਹੁਣ ਏਨੀ ਤਰੀਕ ਨੂੰ ਹੋਵੇਗੀ ਸੁਣਵਾਈ

Read Next

ਨਵਜੋਤ ਸਿੱਧੂ ਦੀ ਗ਼ੈਰ-ਹਾਜ਼ਿਰੀ ‘ਚ ਬੇਟੀ ਰਾਬੀਆ ਨੇ ਸੰਭਾਲੀ ਅੰਮ੍ਰਿਤਸਰ ਪੂਰਬੀ ਦੀ ਕਮਾਨ, ਪਿਤਾ ਦੇ ਹੱਕ ‘ਚ ਦਿੱਤਾ ਇਹ ਬਿਆਨ