Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਨਵਜੋਤ ਸਿੱਧੂ ਦੀ ਗ਼ੈਰ-ਹਾਜ਼ਿਰੀ ‘ਚ ਬੇਟੀ ਰਾਬੀਆ ਨੇ ਸੰਭਾਲੀ ਅੰਮ੍ਰਿਤਸਰ ਪੂਰਬੀ ਦੀ ਕਮਾਨ, ਪਿਤਾ ਦੇ ਹੱਕ ‘ਚ ਦਿੱਤਾ ਇਹ ਬਿਆਨ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗ਼ੈਰ-ਹਾਜ਼ਿਰੀ ‘ਚ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਨੇ ਵਿਧਾਨ ਸਭਾ ਹਲਕਾ ਪੂਰਬੀ ‘ਚ ਕਮਾਨ ਸੰਭਾਲ ਲਈ ਹੈ। ਸੜਕ ਨਿਰਮਾਣ ਦੇ ਕਾਰਜ ਦਾ ਸ਼ੁੱਭ ਆਰੰਭ ਕਰਦੇ ਹੋਏ ਰਾਬੀਆ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਏਜੰਡੇ ਨੂੰ ਪਰਵਾਨ ਚੜ੍ਹਾਉਣ ਲਈ ਮੈਦਾਨ ‘ਚ ਨਿੱਤਰੀ ਹੈ। ਸਿਆਸਤ ‘ਚ ਆਉਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਪਰ ਆਪਣੇ ਪਿਤਾ ਦੇ ਵਿਕਾਸ ਦੇ ਝੰਡੇ ਨੂੰ ਉਹ ਜ਼ਰੂਰ ਸਿਰੇ ਚੜ੍ਹਾਉਣਗੇ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੁਣੌਤੀ ਦਿੱਤੀ ਸੀ ਕਿ ਸਿੱਧੂ ਜਿੱਥੋਂ ਵੀ ਖੜ੍ਹੇ ਹੋਣਗੇ, ਉੱਥੋਂ ਉਨ੍ਹਾਂ ਨੂੰ ਹਰਵਾਉਣਗੇ। ਪੀਪੀਸੀ ਦੇ ਸਕੱਤਰ ਮਾਸਟਰ ਹਰਪਾਲ ਨੇ ਕਿਹਾ ਕਿ ਕੈਪਟਨ ਦੀ ਚੁਣੌਤੀ ਦਾ ਜਵਾਬ ਸਿੱਧੂ ਨੂੰ ਹਲਕੇ ਤੋਂ 50 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਜਿਤਵਾ ਕੇ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬੀ ਅਦਾਕਾਰ Deep Sidhu ਖ਼ਿਲਾਫ਼ ਜਲੰਧਰ ’ਚ ਕੇਸ, ਵਾਇਰਲ ਵੀਡੀਓ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼

Read Next

ਜਲੰਧਰ ’ਚ ਔਰਤ ਨੇ ਰਿਟਾਇਰਡ ਅਧਿਕਾਰੀ ਪਤੀ ’ਤੇ ਲਗਾਇਆ ਗ਼ੈਰ-ਕੁਦਰਤੀ ਸਬੰਧ ਬਣਾਉਣ ਦਾ ਦੋਸ਼, ਕੇਸ ਦਰਜ