Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪ੍ਰਿਯੰਕਾ ਨੇ ਕਿਹਾ,‘ਮੋਦੀ ਜੀ, ਕਿਸਾਨਾਂ ’ਤੇ ਗੱਡੀ ਚੜ੍ਹਾਉਣ ਵਾਲੀ ਵੀਡੀਓ ਦੇਖੋ’

ਨਵੀਂ ਦਿੱਲੀ: ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੇੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ’ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,‘ਕੀ ਤੁਸੀਂ ਇਹ ਵੀਡੀਓ ਵੇਖਿਆ ਹੈ? ਇਸ ਵੀਡੀਓ ਵਿੱਚ ਤੁਹਾਡੇ ਮੰਤਰੀ ਮੰਡਲ ਦੇ ਮੈਂਬਰ ਦਾ ਪੁੱਤਰ ਨੂੰ ਆਪਣੇ ਵਾਹਨਾਂ ਨਾਲ ਕਿਸਾਨਾਂ ਨੂੰ ਦਰੜ ਰਿਹਾ ਹੈ। ਕਿਰਪਾ ਕਰਕੇ ਇਸਨੂੰ ਵੇਖੋ ਅਤੇ ਦੇਸ਼ ਨੂੰ ਦੱਸੋ ਕਿ ਇਹ ਆਦਮੀ ਅਜੇ ਵੀ ਫ਼ਰਾਰ ਕਿਉਂ ਹੈ ਅਤੇ ਮੰਤਰੀ ਨੂੰ ਬਰਖਾਸਤ ਕਿਉਂ ਨਹੀਂ ਕੀਤਾ ਗਿਆ?’

‘ਆਪ’ ਨੇਤਾ ਸੰਜੇ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਕ੍ਰਮਵਾਰ ਟਵਿੱਟਰ ਅਤੇ ਫੇਸਬੁੱਕ ‘ਤੇ ਵੀਡੀਓ ਸਾਂਝੀ ਕਰਦਿਆਂ ਪੁੱਛਿਆ ਕਿ ਘਟਨਾ ਦੇ 48 ਘੰਟਿਆਂ ਬਾਅਦ ਕੋਈ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਔਰਤ ਨੇ ਰਿਟਾਇਰਡ ਅਧਿਕਾਰੀ ਪਤੀ ’ਤੇ ਲਗਾਇਆ ਗ਼ੈਰ-ਕੁਦਰਤੀ ਸਬੰਧ ਬਣਾਉਣ ਦਾ ਦੋਸ਼, ਕੇਸ ਦਰਜ

Read Next

ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ