Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਜਲੰਧਰ ‘ਚ ਦਿਲ ਕੰਬਾਊ ਹਾਦਸਾ, ਸਵਿਫਟ ਕਾਰ ਪਲਟੀਆਂ ਖਾਂਦੀ ਨਹਿਰ ਦੀ ਪੁਲ਼ੀ ‘ਤੇ ਚੜ੍ਹੀ, ਦੋ ਨੌਜਵਾਨਾਂ ਦੀ ਮੌਤ ਤੇ…

ਜਲੰਧਰ : ਥਾਣਾ ਨੰ ਪੰਜ ਦੀ ਹੱਦ ਵਿਚ ਪੈਂਦੇ ਬਸਤੀ ਦਾਨਿਸ਼ਮੰਦਾਂ ਵਿਚ ਸਥਿਤ ਰਸੀਲਾ ਆਸ਼ਰਮ ਲਾਗੇ ਇੱਕ ਤੇਜ਼ ਰਫ਼ਤਾਰ ਸਵਿਫਟ ਗੱਡੀ ਬੇਕਾਬੂ ਹੋ ਕੇ ਨਹਿਰ ਦੀ ਪੁਲੀ ਉਪਰ ਚੜ੍ਹ ਗਈ ਅਤੇ ਤਿੰਨ ਚਾਰ ਪਲਟੀਆਂ ਖਾਂਦੀ ਹੋਈ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਨਾਲ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਕਪੂਰਥਲਾ ਰੋਡ ਤੋਂ ਨਾਹਲਾ ਸਾਈਡ ਵੱਲ ਇਕ ਤੇਜ਼ ਰਫ਼ਤਾਰ ਸਵਿਫਟ ਗੱਡੀ ਆ ਰਹੀ ਸੀ। ਜਦੋਂ ਉਹ ਗੱਡੀ ਰਸੀਲਾ ਆਸ਼ਰਮ ਲਾਗੇ ਪਹੁੰਚੀ ਤਾਂ ਗੱਡੀ ਚਲਾ ਗਿਆ ਨੌਜਵਾਨ ਗੱਡੀ ਤੋਂ ਆਪਣਾ ਸੰਤੁਲਨ ਗੁਆ ਬੈਠਾ। ਗੱਡੀ ਨਹਿਰ ਦੀ ਪੁਲੀ ਉੱਪਰ ਚੜ੍ਹ ਗਈ ਗੱਡੀ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਗੱਡੀ ਪੁਲੀ ਤੋਂ ਕਈ ਪਲਟੀਆਂ ਖਾਂਦੀ ਹੋਈ ਹੇਠਾਂ ਜਾ ਕੇ ਡਿੱਗੀ। ਗੱਡੀ ‘ਚ ਸਵਾਰ ਦੋ ਨੌਜਵਾਨ ਜਿਨ੍ਹਾਂ ਦੀ ਪਛਾਣ ਕਰਨ ਤੇ ਬਾਂਕੇ ਦੇ ਰੂਪ ‘ਚ ਹੋਈ ਹੈ, ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਦੋ ਸਾਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ ਪੰਜ ਦੀ ਸਬ ਇੰਸਪੈਕਟਰ ਅੰਜੂ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Vinkmag ad
Share Our Daily Posts

News Desk

Read Previous

ਚੰਨੀ ਤੇ ਬਘੇਲ ਨਾਲ ਰਾਹੁਲ ਅੱਜ ਜਾਣਗੇ ਲਖੀਮਪੁਰ ਖੀਰੀ, ਯੋਗੀ ਨੇ ਨਹੀਂ ਦਿੱਤੀ ਇਜਾਜ਼ਤ

Read Next

ਇਨਸਾਨੀਅਤ ਸ਼ਰਮਸਾਰ : ਸਹੁਰਿਆਂ ਨੇ 8 ਮਹੀਨੇ ਦੀ ਗਰਭਵਤੀ ਨੂੰ ਕਰੰਟ ਦੇ ਝਟਕੇ ਦੇ ਕੇ ਉਤਾਰਿਆ ਮੌਤ ਦੇ ਘਾਟ, ਜਾਣੋ ਕਿਵੇਂ ਹੋਇਆ ਖੁਲਾਸਾ