Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਮੀਡੀਆ ਤੋਂ ਬਣਾਈ ਦੂਰੀ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ।

ਰੂਟੀਨ ਵਾਂਗ ਇਸ ਵਾਰ ਵੀ ਉਨ੍ਹਾਂ ਨਾਲ ਸੁਰੱਖਿਆ ਮੁਲਾਜ਼ਮ ਬਹੁਤ ਘੱਟ ਸਨ। ਦੱਸਿਆ ਜਾਂਦਾ ਹੈ ਕਿ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲਬਾਤ ਨਹੀੈਂ ਕੀਤੀ। ਕਿਹਾ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣਾ ਪਿਆ। ਸੁਖਬੀਰ ਨੂੰ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਾ ਪਿਆ, ਜਿਸ ਕਾਰਨ ਉਹ ਨਹੀਂ ਆ ਸਕੇ ਅਤੇ ਉਨ੍ਹਾਂ ਦੀ ਜਗ੍ਹਾ ਹਰਸਿਮਰਤ ਕੌਰ ਮੱਥਾ ਟੇਕਣ ਲਈ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਮੀਡੀਆ ਨੇ ਹਰਸਿਮਰਤ ਕੌਰ ਬਾਦਲ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਹਲੀ ਵਿੱਚ ਦਿਖਾਈ ਦਿੱਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਵਰਕਰ ਵੀ ਉਨ੍ਹਾਂ ਦੇ ਨਾਲ ਮੌਜੂਦ ਨਹੀਂ ਸਨ।

Vinkmag ad
Share Our Daily Posts

News Desk

Read Previous

Punjab Transfers : ਇਕ ਦਰਜਨ IAS ਅਧਿਕਾਰੀਆਂ ਸਮੇਤ 17 ਪ੍ਰਸ਼ਾਸਨਿਕ ਅਧਿਕਾਰੀ ਬਦਲੇ, ਦੇਖੋ ਲਿਸਟ

Read Next

ਜ਼ਬਰਦਸਤੀ ਨਸ਼ੇ ਦੀ ਓਵਰਡੋਜ਼ ਦੇਣ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ!