Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਜ਼ਬਰਦਸਤੀ ਨਸ਼ੇ ਦੀ ਓਵਰਡੋਜ਼ ਦੇਣ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ!

ਲੁਧਿਆਣਾ : ਨਸ਼ੇ ‘ਚ ਬੁਰੀ ਤਰ੍ਹਾਂ ਟੱਲੀ ਹੋਏ ਨੌਜਵਾਨਾਂ ਨੇ ਆਪਣੇ ਦੋਸਤ ਨੂੰ ਜ਼ਬਰਦਸਤੀ ਨਸ਼ੇ ਦੀ ਓਵਰਡੋਜ਼ ਦੇ ਦਿੱਤੀ। ਸਿੱਟੇ ਵੱਜੋ ਨੌਜਵਾਨ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਸ ਮਾਮਲੇ ‘ਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪਿੰਡ ਨੰਦਪੁਰ ਦੇ ਵਾਸੀ ਬੱਚਿਤਰ ਸਿੰਘ ਦੇ ਬਿਆਨਾਂ ਉਪਰ ਨੰਦਪੁਰ ਵਾਸੀ ਬਿੱਟੂ, ਵਿੱਕੀ ਤੇ ਮਨਜੀਤ ਖਿਲਾਫ਼ ਗ਼ੈਰ-ਇਰਾਦਨ ਕਤਲ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਬੱਚਿਤਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਕਰਮਜੀਤ ਸਿੰਘ (23) ਬਿੱਟੂ ,ਵਿੱਕੀ ਅਤੇ ਮਨਜੀਤ ਦਾ ਦੋਸਤ ਸੀ। ਤਿੰਨੋ ਮੁਲਜ਼ਮ ਕਰਮਜੀਤ ਸਿੰਘ ਨੂੰ ਨੰਦਪੁਰ ਦੇ ਇਕ ਖ਼ਾਲੀ ਪਲਾਟ ‘ਚ ਲੈ ਗਏ। ਪਲਾਟ ‘ਚ ਬੈਠ ਕੇ ਤਿੰਨਾਂ ਨੇ ਨਸ਼ਾ ਕੀਤਾ। ਨਸ਼ੇ ‘ਚ ਬੁਰੀ ਤਰ੍ਹਾਂ ਟੱਲੀ ਹੋਏ ਨੌਜਵਾਨਾਂ ਨੇ ਕਰਮਜੀਤ ਨੂੰ ਜਬਰਨ ਓਵਰਡੋਜ਼ ਦੇ ਦਿੱਤੀ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ‘ਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਮੀਡੀਆ ਤੋਂ ਬਣਾਈ ਦੂਰੀ

Read Next

CM ਦਾ ਸਵੈਗ! ਚੰਨੀ ਨੇ ਮਹਿਜ਼ 25 ਕਿਲੋਮੀਟਰ ਲਈ ਕੀਤਾ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ, CMO ਨੇ ਦਿੱਤੀ ਸਫ਼ਾਈ