Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

CM ਦਾ ਸਵੈਗ! ਚੰਨੀ ਨੇ ਮਹਿਜ਼ 25 ਕਿਲੋਮੀਟਰ ਲਈ ਕੀਤਾ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ, CMO ਨੇ ਦਿੱਤੀ ਸਫ਼ਾਈ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਨੇ ਦਿੱਲੀ ਲਈ ਚਾਰਟਿਡ ਫਲਾਈਟ ਫੜਣ ਲਈ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ ਕੀਤਾ। ਜਦਕਿ ਸੀਐਮ ਦੀ ਰਿਹਾਇਸ਼ ਤੋਂ ਮੋਹਾਲੀ ਹਵਾਈ ਅੱਡੇ ਦੀ ਦੂਰੀ ਸਿਰਫ਼ 25 ਕਿਲੋਮੀਟਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ ਨਾਲ PPCC ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਤੇ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਸੀ। ਮੁੱਖ ਮੰਤਰੀ ਨੇ ਰਾਜਿੰਦਰ ਪਾਰਕ ਤੋਂ ਉਡਾਨ ਭਰੀ ਤੇ ਮੋਹਾਲੀ ਹਵਾਈ ਅੱਡੇ ‘ਤੇ ਉਤਰੇ।

ਹੈਲੀਕਾਪਟਰ ਦਾ ਇਸਤੇਮਾਲ ਪੰਜਾਬ ‘ਚ ਵੱਡਾ ਮੁੱਦਾ 

ਪਿਛਲੀ SAD-BJP ਸਰਕਾਰ ਦੌਰਾਨ ਹੈਲੀਕਾਪਟਰ ਦਾ ਇਸਤੇਮਾਲ ਪੰਜਾਬ ‘ਚ ਇਕ ਵੱਡਾ ਮੁੱਦਾ ਰਿਹਾ ਹੈ। ਇਸ ਨਾਲ ਸਰਕਾਰੀ ਖਜਾਨੇ ‘ਤੇ ਬੋਝ ਪੈਂਦਾ ਹੈ। ਉਸ ਸਮੇਂ ਸਰਕਾਰੀ ਹੈਲੀਕਾਪਟਰ ਤੋਂ ਜ਼ਿਆਦਾ ਇਸਤੇਮਾਲ ‘ਤੇ ਵਿਰੋਧੀਆਂ ਦੇ ਨਾਲ-ਨਾਲ ਲੋਕਾਂ ਨੇ ਵੀ ਨਾਰਾਜ਼ਗੀ ਜਤਾਈ ਸੀ। ਬਾਅਦ ‘ਚ ਕਾਂਗਰਸ ਨੇ ਆਪਣੇ ਐਲਾਨ ਪੱਤਰ ‘ਚ ਵਾਅਦਾ ਕੀਤਾ ਸੀ ਕਿ ਉਹ ਹੈਲੀਕਾਪਟਰ ਦਾ ਇਸਤੇਮਾਲ ਨਹੀਂ ਕਰੇਗੀ। ਕਾਂਗਰਸ ਦੇ ਐਲਾਨ ਪੱਤਰ ‘ਚ ਸਾਫ਼ ਕਿਹਾ ਗਿਆ ਸੀ ਐਂਮਰਜੈਂਸੀ ਜਾਂ ਆਫਤ ਨੂੰ ਛੱਡ ਕੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਯਾਤਰਾ ਲਈ ਹੈਲੀਕਾਪਟਰ ਦਾ ਇਸਤੇਮਾਲ ਹੋਵੇਗਾ।

ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਮਾਮਲਾ ਵਧਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਘਟਨਾ ਬਾਰੇ ਸਪੱਸ਼ਟੀਕਰਨ ਦਿੱਤਾ ਹੈ। CMO ਨੇ ਕਿਹਾ ਕਿ ਮੁੱਖ ਮੰਤਰੀ ਨੇ ਚਾਰਟਿਡ ਜਹਾਜ਼ ਫੜਨ ਲਈ ਹੈਲੀਕਾਪਟਰ ਦੀ ਵਰਤੋਂ ਕੀਤੀ ਕਿਉਂਕਿ ਚਰਨਜੀਤ ਸਿੰਘ ਚੰਨੀ ਕੋਲ ਸਮਾਂ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਤੋਂ ਸਰਕਾਰੀ ਹੈਲੀਕਾਪਟਰ ਲੈ ਕੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜਣਾ ਪਿਆ।

 

 

Vinkmag ad
Share Our Daily Posts

News Desk

Read Previous

ਜ਼ਬਰਦਸਤੀ ਨਸ਼ੇ ਦੀ ਓਵਰਡੋਜ਼ ਦੇਣ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ!

Read Next

ਨਵਜੋਤ ਸਿੱਧੂ ਮੋਹਾਲੀ ਪੁੱਜੇ, ਥੋੜ੍ਹੀ ਦੇਰ ‘ਚ ਕਾਂਗਰਸੀ ਆਗੂਆਂ ਦਾ ਜੱਥਾ ਲਖੀਮਪੁਰ ਖੀਰੀ ਹੋਵੇਗਾ ਰਵਾਨਾ