Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਕੁੱਟਮਾਰ ਦੇ ਦੋਸ਼ ਹੇਠ ਸਕੇ ਭਰਾ ਨਾਮਜ਼ਦ, ਕੇਸ ਦਰਜ

ਬਠਿੰਡਾ : ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਸ਼ਿੰਦਾ ਖਾਨ ਵਾਸੀ ਪਿੰਡ ਬਾਲਿਆਂਵਾਲੀ ਨੇ ਸ਼ਿਕਾਇਤ ਦਰਜ ਕਰਾਈ ਹੈ। 22 ਸਤੰਬਰ ਨੂੰ ਉਸ ਦੇ ਪਿੰਡ ਦੇ ਰਹਿਣ ਵਾਲੇ ਸੰਦੀਪ ਖਾਨ ਅਤੇ ਸਲੀਮ ਖ਼ਾਨ ਨੇ ਘਰ ਵਿਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨਾਲ ਉਸ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ, ਜਿਸ ਦੀ ਰੰਜਿਸ਼ ਤਹਿਤ ਉਸ ਦੇ ਸੱਟਾਂ ਮਾਰੀਆਂ ਗਈਆਂ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿੰਦਾ ਖਾਨ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਕਤ ਵਿਅਕਤੀਆਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਮੋਹਾਲੀ ਪੁੱਜੇ, ਥੋੜ੍ਹੀ ਦੇਰ ‘ਚ ਕਾਂਗਰਸੀ ਆਗੂਆਂ ਦਾ ਜੱਥਾ ਲਖੀਮਪੁਰ ਖੀਰੀ ਹੋਵੇਗਾ ਰਵਾਨਾ

Read Next

ਹੈਰੋਇਨ ਤੇ 24 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ, ਗ੍ਰਿਫ਼ਤਾਰ