Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਸ਼ਰਾਬ ਦੇ ਭੁਲੇਖੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਅੱਪਰਾ ਦੇ ਨੌਜਵਾਨ ਦੀ ਮੌਤ

ਅੱਪਰਾ : ਬੀਤੇ ਦਿਨ ਕਸਬਾ ਅੱਪਰਾ ਦੇ ਵਸਨੀਕ 40 ਸਾਲ ਦੇ ਵਿਆਹੇ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਸੁਖਵਿੰਦਰ ਪਾਲ ਸਿੰਘ ਸੋਢੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ (40) ਪੁੱਤਰ ਸ਼੍ਰੀ ਗਿਆਨ ਸਿੰਘ ਵਜੋਂ ਹੋਈ ਜੋ ਕਿ ਜ਼ਿੰਮੀਂਦਾਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਸੋ ਕਿ ਸ਼ਰਾਬ ਪੀਣ ਦਾ ਆਦੀ ਸੀ। ਬੀਤੀ ਸ਼ਾਮ ਘਰ ‘ਚ ਸ਼ਰਾਬ ਦੇ ਭੁਲੇਖੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਦੋਰਾਨ ਉਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸਥਾਨਕ ਹੈਲਥ ਸੈਂਟਰ ਵਿਖੇ ਲਿਜਾਇਆ ਗਿਆ।ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਫਿਲੌਰ ਰੈਫਰ ਕਰ ਦਿੱਤਾ ਜਿੱਥੇ ਡਾਕਟਰਾਂ ਨੇ ਉਸ ਦੀ ਸਿਹਤ ਚ ਸੁਧਾਰ ਨਾ ਹੁੰਦੇ ਦੇਖਦਿਆਂ ਉਸਨੂੰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਹੋਣ ਲਈ ਭੇਜ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਦੋ ਲੜਕੀਆਂ ਦਾ ਪਿਤਾ ਸੀ। ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਦੇ ਲਿਖਤੀ ਬਿਆਨਾਂ ਦੇ ਅਧਾਰ ਤੇ 174ਦੀ ਕਾਰਵਾਈ ਕਰਨ ਉਪਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਪੋਸਟਮਾਰਟਮ ਕਰਨ ਉਪਰੰਤ ਮ੍ਰਿਤਕ ਦੀ ਦੇਹ ਨੂੰ ਵਾਰਸਾਂ ਦੇ ਸਪੁਰਦ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਟਰਾਂਸਪੋਰਟਰ ’ਤੇ ਜਾਨਲੇਵਾ ਹਮਲਾ, ਮਾਲ ਨਾਲ ਭਰਿਆ ਟਰੱਕ ਖੋਹ ਕੇ ਲੁਟੇਰੇ ਫਰਾਰ, ਦੋ ਦਰਜਨ ਲੋਕਾਂ ਵਿਰੁੱਧ ਕੇਸ ਦਰਜ

Read Next

ਨਵਜੋਤ ਸਿੰਘ ਸਿੱਧੂ ਦਾ ਸੀਐੱਮ ਅਹੁਦੇ ਲਈ ਝਲਕਿਆ ਦਰਦ, ਬੋਲੇ-ਕਾਂਗਰਸ ਮਰਦੀ ਹੈ ਤਾਂ ਮਰੇ